ਦਿੱਲੀ ਏਅਰਪੋਰਟ ਦੇ ਟਰਮੀਨਲ ਦੀ ਛੱਤ ਡਿੱਗੀ,ਕਈ ਕਾਰਾਂ ਦਾ ਹੋਇਆ ਨੁਕਸਾਨ

Date:

spot_img

ਨਵੀਂ ਦਿੱਲੀ, 28 ਜੂਨ: ਬੀਤੇ ਕੱਲ ਆਏ ਭਾਰੀ ਮੀਂਹ ਤੋਂ ਬਾਅਦ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਦੇ ਇੱਕ ਨੰਬਰ ਟਰਮੀਨਲ ਦੀ ਛੱਤ ਡਿੱਗਣ ਦੀ ਸੂਚਨਾ ਮਿਲੀ ਹੈ। ਸਾਹਮਣੇ ਆ ਰਹੀਆਂ ਖ਼ਬਰਾਂ ਮੁਤਾਬਕ ਛੱਤ ਡਿੱਗਣ ਇੱਥੇ ਥੱਲੇ ਖ਼ੜੀਆਂ ਕਈ ਕਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਕੁੱਝ ਵਿਅਕਤੀ ਜਖ਼ਮੀ ਵੀ ਹੋ ਗਏ ਹਨ।

ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ-ਮੁੱਖ ਮੰਤਰੀ

ਇਹ ਵੀ ਜਾਣਕਾਰੀ ਮਿਲੀ ਹੈ ਕਿ ਇੱਕ ਕਾਰ ਸਮੇਤ ਚਾਲਕ ਹਾਲੇ ਵੀ ਥੱਲੇ ਫ਼ਸੀ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੀਂਹ ਕਾਰਨ ਵਾਪਰੀ ਹੈ। ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਫ਼ਾਈਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਦਿੱਲੀ ਪ੍ਰਸ਼ਾਸਨ ਸਹਿਤ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪੁੱਜੇ ਹੋਏ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...