WhatsApp Image 2024-07-03 at 11.44.10-min
WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਮਾਲਵਾ ਕਾਲਜ ਦੇ ਬੀਸੀਏ ਭਾਗ ਤੀਜਾ ਦੇ ਵਿਦਿਆਰਥੀਆਂ ਨੇ ਨਤੀਜਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 29 ਜੂਨ: ਇਲਾਕੇ ਦੀ ਨਾਮਵਾਰ ਵਿਦਿਅਕ ਸੰਸਥਾ ਮੰਨੀ ਮਾਲਵਾ ਕਾਲਜ਼ ਬਠਿੰਡਾ ਦੇ ਬੀਸੀਏ ਭਾਗ ਤੀਜਾ(ਸਮੈਸਟਰ ਪੰਜਵਾ) ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਨਤੀਜ਼ੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ਼ ਦੇ ਬੁਲਾਰੇ ਨੇ ਦਸਿਆ ਕਿ ਨਤੀਜਾ 100 ਫ਼ੀਸਦੀ ਰਿਹਾ ਹੈ। ਨਤੀਜੇ ਮੁਤਾਬਿਕ ਕਾਲਜ ਦੀਆਂ ਵਿਦਿਆਰਥਣਾਂ ਵੀਰਜੀਤ ਕੋਰ ਨੇ 81 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਸਥਾਨ ਹਾਸਲ ਕੀਤਾ। ਅਮਰਪਾਲ ਕੋਰ ਨੇ 80ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਮੀਤ ਕੋਰ ਨੇ 79.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਨੌਜਵਾਨ ਨੂੰ ਮੁਸਟੰਡਿਆਂ ਨੂੰ ਸਿਗਰਟ ਪੀਣ ਤੋਂ ਰੋਕਣਾ ਪਿਆ ਮਹਿੰਗਾ, ਚੱਲਦੀ ਰੇਲ ਗੱਡੀ ਵਿਚੋਂ ਦਿੱਤਾ ਧੱਕਾ

ਕਾਲਜ ਦੇ ਪ੍ਰਿੰਸੀਪਲ ਡਾ ਰਾਜ ਕੁਮਾਰ ਗੌਇਲ ਨੇ ਇਨ੍ਹਾਂ ਵਿਦਿਆਰਥੀਆਂ ਦੇ ਚੰਗੇ ਰਿਜਲਟ ਦਾ ਸਿਹਰਾ ਉਨ੍ਹਾਂ ਦੀ ਮਿਹਨਤ ਅਤੇ ਸਟਾਫ ਦੀ ਯੋਗ ਅਗਵਾਈ ਨੂੰ ਦਿਤਾ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਡਾ ਸਰਬਜੀਤ ਕੋਰ ਢਿੱਲੋਂ ਨੇ ਕਾਲਜ ਮੈਨੇਜ਼ਮੈਂਟ ਦਾ ਵਿਦਿਆਰਥੀਆਂ ਨੂੰ ਐਮਸੀਏ ਅਤੇ ਐਮਐਸਸੀ(ਆਈਟੀ) ਕਲਾਸਾਂ ਵਿੱਚ ਸਕਾਲਰਸ਼ਿਪ ਦੇਣ ’ਤੇ ਧੰਨਵਾਦ ਕੀਤਾ । ਕਾਲਜ ਮੈਨੇਜ਼ਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਰੋਹ ਤੇ ਸਨਮਾਨਿਤ ਕਰਨ ਦਾ ਐਲਾਨ ਕੀਤਾ।

 

Related posts

“ਕਰ ਹਰ ਮੈਦਾਨ ਫਤਿਹ” ਦੇ ਪ੍ਰਣ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ ਦੀ “ਅਲੂਮਨੀ ਮੀਟ” ਹੋਈ ਸਮਾਪਤ

punjabusernewssite

ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

punjabusernewssite

ਐਸ.ਐਸ.ਡੀ ਗਰਲਜ਼ ਕਾਲਜ ਵਿਚ ਐਲੂਮਨੀ ਮੀਟ-2022 ਆਯੋਜਿਤ

punjabusernewssite