Saturday, April 18, 2026
spot_img
spot_img

ਅੰਮ੍ਰਿਤਪਾਲ ਮੱਲਕੇ ਬਣੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ

Date:

spot_img
ਬਠਿੰਡਾ,6 ਜੁਲਾਈ: ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ ਨੰਬਰ 26 ਦੀ ਇੱਕ ਮੀਟਿੰਗ ਸਥਾਨਕ ਚਿਲਡਰਨ ਪਾਰਕ ਵਿੱਚ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਖ਼ਾਨ ਬਾਲਿਆਂਵਾਲੀ ਅਤੇ ਸੂਬਾ ਸਲਾਹਕਾਰ ਅਮਨਦੀਪ ਲੱਕੀ ਦੀ ਅਗਵਾਈ ਹੇਠ ਕੀਤੀ ਗਈ। ਬਠਿੰਡਾ ਜ਼ਿਲ੍ਹੇ ਵਿੱਚ ਵਰਕਰਾਂ ਨੂੰ ਆ ਰਹੀਆਂ ਮੁਸਕਲਾਂ ਦੇ ਹੱਲ ਕਰਾਉਣ ਲਈ ਸੂਬਾ ਕਮੇਟੀ ਦੇ ਆਗੂਆਂ ਵੱਲੋਂ ਜਿਲ੍ਹਾ ਕਮੇਟੀ ਦਾ ਗਠਨ ਕੀਤਾ ਗਿਆ।
ਜਿਸ ਵਿੱਚ ਸ਼੍ਰੀ ਅੰਮ੍ਰਿਤਪਾਲ ਸਿੰਘ ਮੱਲਕੇ ਜਿਲ੍ਹਾ ਪ੍ਰਧਾਨ, ਅਮਨਦੀਪ ਸਿੰਘ ਲੱਕੀ ਬਠਿੰਡਾ ਜਨਰਲ ਸਕੱਤਰ, ਮਨਪ੍ਰੀਤ ਸਿੰਘ ਮੀਤ ਪ੍ਰਧਾਨ, ਵਿਪਨਿੰਦਰ ਸਿੰਘ ਜੁਇੰਟ ਜਰਨਲ ਸਕੱਤਰ, ਅਮਨਦੀਪ ਸਿੰਘ ਮੌੜ ਪ੍ਰੈਸ ਸਕੱਤਰ,  ਰਜਿੰਦਰ ਕੁਮਾਰ ਖਜਾਨਚੀ ਅਤੇ  ਅੰਗਰੇਜ਼ ਸਿੰਘ ਚੱਕ ਰਾਮ ਸਿੰਘ ਵਾਲਾ ਪ੍ਰਚਾਰ ਸਕੱਤਰ ਨਿਯੁਕਤ ਕੀਤੇ ਗਏ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਭਾਜਪਾ ਮਹਿਲਾ ਰਾਖਵਾਂਕਰਨ ਦੇ ਟੀਚੇ ਵਾਰ-ਵਾਰ ਬਦਲ ਰਹੀ ਹੈ: ਹਰਸਿਮਰਤ ਕੌਰ ਬਾਦਲ

👉ਮਹਿਲਾ ਰਾਖਵਾਂਕਰਨ ਕਾਨੂੰਨ ’ਤੇ ਪਾਰਦਰਸ਼ਤਾ ਮੰਗੀ ਤੇ ਕਿਹਾ ਕਿ...