ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਤਲਵੰਡੀ ਸਾਬੋ ਦੀ ਮੀਟਿੰਗ ਹੋਈ

Date:

spot_img

ਬਲਵੀਰ ਕੌਰ ਲਹਿਰੀ ਨੂੰ ਬਲਾਕ ਪ੍ਰਧਾਨ ਬਣਾਇਆ ਗਿਆ
ਬਠਿੰਡਾ, 8 ਜੁਲਾਈ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਤਲਵੰਡੀ ਸਾਬੋ ਦੀ ਮੀਟਿੰਗ ਤਲਵੰਡੀ ਸਾਬੋ ਦੀ ਹੋਈ । ਇਸ ਮੌਕੇ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ ਅਤੇ ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨੇਆਣਾ ਵਿਸ਼ੇਸ਼ ਤੌਰ ਤੇ ਪਹੁੰਚੀਆਂ। ਮੀਟਿੰਗ ਦੌਰਾਨ ਆਗੂਆਂ ਨੇ ਸਪਸ਼ਟ ਕੀਤਾ ਕਿ ਉਹ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਾਲ ਚਟਾਨ ਵਾਂਗ ਖੜੀਆਂ ਹਨ। ਇਸ ਮੌਕੇ ਬਲਾਕ ਦੇ ਆਗੂਆਂ ਦੀ ਸਰਬਸੰਮਤੀ ਨਾਲ ਚੋਣ ਕਰਵਾਈ ਗਈ ।

ਮੰਨੀਆ ਮੰਗਾਂ ਲਾਗੂ ਕਰਵਾਉਣ ਲਈ 17 ਨੂੰ ਵਿਭਾਗੀ ਮੁੱਖੀ ਦੇ ਦਫਤਰ ਮੋਹਾਲੀ ਅੱਗੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

ਜਿਸ ਦੌਰਾਨ ਬਲਵੀਰ ਕੌਰ ਲਹਿਰੀ ਨੂੰ ਬਲਾਕ ਪ੍ਰਧਾਨ ਬਣਾਇਆ ਗਿਆ। ਇਸ ਤੋਂ ਇਲਾਵਾ ਇੰਦਰਜੀਤ ਕੌਰ ਰਾਮਾ ਰਿੰਪੀ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਕੌਰ ਜੱਜਲ ਨੂੰ ਮੀਤ ਪ੍ਰਧਾਨ, ਰਣਜੀਤ ਕੌਰ ਨੂੰ ਕੈਸ਼ੀਅਰ, ਸੁਰਜੀਤ ਕੌਰ ਬੰਗੀ ਨੂੰ ਸਹਾਇਕ ਕੈਸ਼ੀਅਰ , ਰਸ਼ਪਾਲ ਕੌਰ ਨੂੰ ਪ੍ਰੈਸ ਸਕੱਤਰ, ਗੁਰਵਿੰਦਰ ਕੌਰ ਨੂੰ ਸਹਾਇਕ ਪ੍ਰੈਸ ਸਕੱਤਰ ਬਣਾਇਆ ਗਿਆ। ਇਸ ਤੋਂ ਇਲਾਵਾ ਜਸਪਾਲ ਕੌਰ ਮਲਕਪੁਰ, ਰਮਨਦੀਪ ਕੌਰ , ਬਲਵੀਰ ਕੌਰ ਕੌਰੇਆਣਾ ਅਤੇ ਨਸੀਬ ਕੌਰ ਲਹਿਰਾ ਨੂੰ ਕਾਰਜਕਾਰੀ ਕਮੇਟੀ ਦੇ ਮੈਂਬਰ ਬਣਾਇਆ ਗਿਆ।

 

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...