SIT ਵੱਲੋਂ ਬਿਕਰਮ ਮਜੀਠਿਆ ਮੁੜ ਤਲਬ, 18 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ

Date:

spot_img

ਪਟਿਆਲਾ, 10 ਜੁਲਾਈ: ਡਰੱਗਜ਼ ਕੇਸ ਵਿਚ ਕਈ ਮਹੀਨੇ ਜੇਲ੍ਹ ਕੱਟ ਕੇ ਆਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਮੁੜ ਵਿਸ਼ੇਸ ਜਾਂਚ ਟੀਮ ਨੇ ਤਲਬ ਕਰ ਲਿਆ ਹੈ। ਉਨ੍ਹਾਂ ਨੂੰ 18 ਜੁਲਾਈ ਨੂੰ ਜਾਂਚ ਟੀਮ ਅੱਗੇ ਪਟਿਆਲਾ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਹਾਲਾਂਕਿ ਪਿਛਲੇ ਦਿਨੀਂ ਇਸ ਮਾਮਲੇ ਵਿਚ ਹਾਈਕੋਰਟ ’ਚ ਗਏ ਮਜੀਠਿਆ ਨੂੰ ਉਸ ਸਮੇਂ ਜਰੂਰ ਰਾਹਤ ਮਿਲੀ ਸੀ ਜਦ ਵਿਸੇਸ ਜਾਂਚ ਟੀਮ ਨੇ ਉਨ੍ਹਾਂ ਨੂੰ ਮੁੜ ਸੰਮਨ ਕਰਨ ਵਾਲੇ ਹੁਕਮ ਵਾਪਸ ਲੈ ਲਏ ਸਨ। ਪ੍ਰੰਤੂ ਉਸਤੋਂ ਬਾਅਦ ਹੀ ਚਰਚਾ ਚੱਲ ਰਹੀ ਸੀ ਕਿ ਵਿਸੇਸ ਜਾਂਚ ਟੀਮ ਮੁੜ ਬਿਕਰਮ ਮਜੀਠਿਆ ਨੂੰ ਪੜਤਾਲ ਵਿਚ ਸ਼ਾਮਲ ਹੋਣ ਲਈ ਬੁਲਾ ਸਕਦੀ ਹੈ।

ਹਾਈਕੋਰਟ ਵੱਲੋਂ ਪੰਜਾਬ-ਹਰਿਆਣਾ ਨੂੰ ਜੋੜਦੇ ਸੰਭੂ ਬਾਰਡਰ ਨੂੰ ਇੱਕ ਹਫ਼ਤੇ ’ਚ ਖੋਲਣ ਦਾ ਹੁਕਮ

 

LEAVE A REPLY

Please enter your comment!
Please enter your name here

spot_img

Share post:

Popular

More like this
Related

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

👉ਹੈਂਡ ਗ੍ਰਨੇਡਾਂ ਦੀ ਬਰਾਮਦਗੀ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ...

New Chandigarh Stadium ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ “ਵਾਲ ਆਫ ਫੇਮ” ਬਣਾਈ

👉ਬੀ.ਸੀ.ਸੀ.ਆਈ. ਪ੍ਰਧਾਨ ਮਿਥੁਨ ਮਨਹਾਸ ਅਤੇ ਪੀ.ਸੀ.ਏ. ਸਕੱਤਰ ਮੀਤ ਹੇਅਰ...