WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਜਲੰਧਰ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਦੇ ਵੋਟਰਾਂ ਦਾ ਜ਼ਿੰਮੇਵਾਰੀ ਨਿਭਾਉਣ ਲਈ ਕੀਤਾ ਧੰਨਵਾਦ

ਜਲੰਧਰ, 10 ਜੁਲਾਈ:ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੀ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦਾ ਜ਼ਿਮਨੀ ਚੋਣ ਲਈ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਧੰਨਵਾਦ ਕੀਤਾ ਹੈ।ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਜਲੰਧਰ ਪੱਛਮੀ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ, ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਘਰੋਂ ਬਾਹਰ ਨਿਕਲ ਕੇ ਬੜੇ ਸ਼ਾਂਤੀਪੂਰਵਕ ਢੰਗ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਵੋਟਾਂ ਪਾਈਆਂ ਤੇ ਇੱਕ ਜ਼ਿੰਮੇਵਾਰ ਨਾਗਰਿਕ ਦਾ ਸਬੂਤ ਦਿੱਤਾ,

ਆਪ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹਾਈ ਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ, ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਜਿਸ ਕਰਕੇ ਮੈਂ ਤੁਹਾਡਾ ਧੰਨਵਾਦੀ ਹਾਂ।ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹਲਕਾ ਜਲੰਧਰ ਪੱਛਮੀ ਦੇ ਲੋਕਾਂ ਦੀਆਂ ਕੀਮਤੀ ਵੋਟਾਂ ਇਸ ਹਲਕੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੀਆਂ। ਉਨ੍ਹਾਂ ਜਲੰਧਰ ਪੱਛਮੀ ਹਲਕੇ ਦੀ ਨੁਹਾਰ ਬਦਲਣ ਦਾ ਵਾਅਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਆਪਣਾ ਫ਼ਰਜ਼ ਨਿਭਾਇਆ, ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਜਲੰਧਰ ਪੱਛਮੀ ਦੇ ਲੋਕਾਂ ਦੀ ਸੇਵਾ ਕਰੇ।

 

Related posts

ਸੂਬੇ ’ਚ ਨਵੀਂ ਊਰਜਾ ਦਾ ਸੰਚਾਰ ਕਰੇਗਾ ਪੰਜਾਬ ਖੇਡ ਮੇਲਾ : ਮੀਤ ਹੇਅਰ

punjabusernewssite

ਬੀਜੇਪੀ ਦੀ ਜਿੱਤ ਵਿੱਚ ਮੀਡੀਆ ਟੀਮ ਦੀ ਅਹਿਮ ਭੂਮਿਕਾ ਰਹੇਗੀ :-ਅਨੁਰਾਗ ਠਾਕੁਰ

punjabusernewssite

ਨਕੋਦਰ ਕੱਪੜਾ ਵਪਾਰੀ ਕਤਲ ਕਾਂਡ ਦੇ ਮੁਜ਼ਰਮ ਨਿਕਲੇ ਬਠਿੰਡਾ ਦੇ, ਅਮਨਦੀਪ ਪੁਰੇਵਾਲ ਮਾਸਟਰਮਾਈਂਡ, ਤਿੰਨ ਗ੍ਰਿਫ਼ਤਾਰ

punjabusernewssite