ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੇ ਜਰੂਰਤਮੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ’ਚ ਸਹਿਯੋਗ ਦਿੱਤਾ

Date:

spot_img

ਬਠਿੰਡਾ, 11 ਜੁਲਾਈ: ਡੇਰਾ ਸਿਰਸਾ ਦੇ ਮੁਖੀ ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੀ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 163 ਮਾਨਵਤਾ ਭਲਾਈ ਦੇ ਕਾਰਜਾਂ ਨੂੰ ਗਤੀ ਦਿੰਦਿਆਂ ਬਲਾਕ ਬਠਿੰਡਾ ਦੇ ਏਰੀਆ ਪ੍ਰਤਾਪ ਨਗਰ ਦੀ ਸਾਧ ਸੰਗਤ ਨੇ ਆਪਣੇ ਇਲਾਕੇ ਦੇ ਇੱਕ ਜਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ’ਚ ਜਰੂਰਤ ਦਾ ਸਮਾਨ ਦੇ ਕੇ ਮੱਦਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਰੀਆ ਪ੍ਰੇਮੀ ਸੇਵਕ ਜਗਜੀਤ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਪ੍ਰਵੀਨ ਇੰਸਾਂ ਨੇ ਦੱਸਿਆ ਕਿ ਪ੍ਰਤਾਪ ਨਗਰ ਗਲੀ ਨੰ.27

ਹਰਿਆਣਾ ’ਚ ਬਸਪਾ ਤੇ ਇਨੈਲੋ ਮਿਲਕੇ ਲੜਣਗੀਆਂ ਵਿਧਾਨ ਸਭਾ ਚੋਣਾਂ

’ਚ ਰਹਿਣ ਵਾਲੀ ਮਾਤਾ ਰਾਜ ਰਾਣੀ ਪਤਨੀ ਸਵ. ਕ੍ਰਿਪਾਲ ਸਿੰਘ ਦੀ ਦੋਹਤੀ ਵਾਸੀ ਗੋਪਾਲ ਨਗਰ ਦੀ ਸ਼ਾਦੀ ਰੱਖੀ ਹੋਈ ਸੀ ਅਤੇ ਸਾਧ ਸੰਗਤ ਵੱਲੋਂ ਉਸ ਦੀ ਸ਼ਾਦੀ ’ਚ ਘਰੇਲੂ ਵਰਤੋਂ ਦਾ ਸਮਾਨ ਦੇ ਕੇ ਮੱਦਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਰਾਜ ਰਾਣੀ ਦੀ ਲੜਕੀ ਦੇ ਪਰਿਵਾਰ ਵਿਚ 3 ਲੜਕੀਆਂ ਅਤੇ ਇੱਕ ਲੜਕਾ ਹੈ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਬੜੀ ਮੁਸ਼ਕਿਲ ਨਾਲ ਕਰਦੀ ਹੈ। ਇਸ ਮੌਕੇ ਪ੍ਰੇਮੀ ਸੰਮਤੀ ਸੇਵਾਦਾਰ 15 ਮੈਂਬਰ ਜੋਗਿੰਦਰ ਇੰਸਾਂ, ਦਿਆਲ ਇੰਸਾਂ, ਸੁਨੀਲ ਇੰਸਾਂ, ਸੁੰਦਰ ਇੰਸਾਂ, ਤਾਰਾ ਸਿੰਘ ਇੰਸਾਂ, 15 ਮੈਂਬਰ ਭੈਣਾਂ ਸ਼ਕੁੰਤਲਾ ਇੰਸਾਂ, ਉਰਮਿਲਾ ਇੰਸਾਂ, ਪ੍ਰੇਮ ਇੰਸਾਂ ਅਤੇ ਊਸ਼ਾ ਇੰਸਾਂ ਹਾਜਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...