ਵਿਵਾਦਤ ਆਈਜੀ ਪਰਮਾਰਾਜ਼ ਉਮਰਾਨੰਗਲ ਪੰਜ ਸਾਲਾਂ ਬਾਅਦ ਮੁੜ ਹੋਇਆ ਬਹਾਲ

Date:

spot_img

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਸਨ ਹੁਕਮ
ਚੰਡੀਗੜ੍ਹ, 11 ਜੁਲਾਈ: ਪੰਜਾਬ ਪੁਲਿਸ ਦੇ ਚਰਚਿਤ ਅਧਿਕਾਰੀ ਆਈ.ਜੀ. ਪਰਮਾਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਹਾਈਕੋਰਟ ਦੇ ਹੁਕਮਾਂ ’ਤੇ ਮੁੜ ਬਹਾਲ ਕਰ ਦਿੱਤਾ ਹੈ। ਹੁਣ ਉਹ ਡੀਜੀਪੀ ਨੂੰ ਰੀਪੋਰਟ ਕਰਨਗੇ। ਬਹਿਬਲ ਕਲਾਂ ਗੋਲੀ ਕਾਂਡ ਦੇ ਵਿਚ ਫ਼ਰਵਰੀ 2019 ਵਿਚ ਉਮਰਾਨੰਗਲ ਨੂੰ ਤਤਕਾਲੀ ਸਰਕਾਰ ਵੱਲੋਂ ਮੁਅੱਤਲ ਕੀਤਾ ਗਿਆ ਸੀ।

ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਨੇ ਬਤੌਰ ਕਾਂਸਟੇਬਲ ਪੰਜਾਬ ਪੁਲਿਸ ਵਿਚ ਸ਼ੁਰੂ ਕੀਤੀ ਨੌਕਰੀ

ਇਸਤੋਂ ਇਲਾਵਾ ਵਿਸੇਸ ਜਾਂਚ ਟੀਮ ਵੱਲੋਂ ਉਸਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੇ ਹੋਰਨਾਂ ਸਹਿਤ ਨਾਮਜਦ ਵੀ ਕੀਤਾ ਹੋਇਆ ਹੈ। ਜਿਸਤੋਂ ਬਾਅਦ ਉਹ ਅਦਾਲਤ ਦੀਆਂ ਪੇਸ਼ੀਆਂ ਭੁਗਤਦੇ ਨਜ਼ਰ ਆਏ ਹਨ। ਆਪਣੀ ਮੁਅੱਤਲੀ ਦੇ ਵਿਰੁਧ ਆਈ.ਜੀ ਉਮਰਾਨੰਗਲ ਦੇ ਵੱਲੋਂ Rule 3(8)(a) of 19S (4&1) Rules, 1969 ਦੇ ਤਹਿਤ ਆਪਣੀ ਬਹਾਲੀ ਦੀ ਮੰਗ ਕੀਤੀ ਗਈ ਸੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...