Thursday, April 23, 2026
spot_img
spot_img

ਹਰਗੋਬਿੰਦ ਕੌਰ ਦੀਆਂ ਖਤਮ ਕੀਤੀਆਂ ਗਈਆਂ ਸੇਵਾਵਾਂ ਬਹਾਲ ਕੀਤੀਆਂ ਜਾਣ:ਜ਼ਿਲਾ ਪ੍ਰਧਾਨ

Date:

spot_img

ਬਠਿੰਡਾ, 14 ਜੁਲਾਈ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਬਠਿੰਡਾ ਦੀ ਪ੍ਰਧਾਨ ਗੁਰਮੀਤ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਖਤਮ ਕੀਤੀਆਂ ਗਈਆਂ ਸੇਵਾਵਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ। ਉਹਨਾਂ ਕਿਹਾ ਕਿ ਸਾਰੀ ਜਥੇਬੰਦੀ ਹਰਗੋਬਿੰਦ ਕੌਰ ਦੇ ਨਾਲ ਖੜ੍ਹੀ ਹੈ ਤੇ ਜਿੰਨਾਂ ਚਿਰ ਉਨ੍ਹਾਂ ਦੀਆਂ ਸੇਵਾਵਾਂ ਬਹਾਲ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ । ਉਹਨਾਂ ਕਿਹਾ ਕਿ ਹਰਗੋਬਿੰਦ ਕੌਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹੱਕਾਂ , ਉਹਨਾਂ ਦੀਆਂ ਮੰਗਾਂ ਅਤੇ ਮਸਲਿਆਂ ਦੀ ਗੱਲ ਕਰਦੇ ਸਨ । ਇਸੇ ਕਰਕੇ ਉਹ ਪੰਜਾਬ ਸਰਕਾਰ ਦੀ ਅੱਖ ਵਿੱਚ ਰੜਕਦੇ ਸਨ। ਇਸੇ ਕਰਕੇ ਉਹਨਾਂ ਨੂੰ ਨੌਕਰੀ ਤੋਂ ਕੱਢਿਆ ਗਿਆ।

 

Share post:

spot_img
spot_img

Popular

More like this
Related

ਨਾਈਟ ਡੋਮੀਨੇਸ਼ਨ ਮੁਹਿੰਮ ਹੇਠ Sri Muktsar Sahib Police ਵੱਲੋਂ ਲੋਕਾਂ ਦੀ ਸੁਰੱਖਿਆ ਲਈ ਰਾਤ ਸਮੇ ਸਪੈਸ਼ਲ ਚੈਕਿੰਗ

👉ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੇਲਵੇ...

MP Amritpal Singh Khalsa ਦੀ NSA ਹੋਈ ਖ਼ਤਮ; Punjab Police ਨੂੰ ਮਿਲਿਆ ਰਿਮਾਂਡ

Amritsar News: mp amritpal singh khalsa; ਖਡੂਰ ਸਾਹਿਬ ਹਲਕੇ...