ਰਾਜਪਾਲ ਵੱਲੋਂ ਜਮਾਤ ’ਚ ਟਾਪਰ ਰਹਿਣ ਵਾਲੇ ਬਠਿੰਡਾ ਦੇ 16 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Date:

spot_img

ਬਠਿੰਡਾ, 16 ਜੁਲਾਈ: ਪਿਛਲੇ ਸਮੇਂ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿੱਦਿਅਕ ਸਾਲ 2023-24 ਦੇ ਅੱਠਵੀ ਅਤੇ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਟਾਪਰ ਰਹਿਣ ਵਾਲੇ ਵਿਦਿਆਰਥੀਆਂ ਨੂੰ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ ਗਿਆ।

ਮਰੀ ਹੋਈ ਗਊ ਦਾ ਬੀਮਾ ਦੇਣ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐਸਬੀਆਈ ਦਾ ਸਹਾਇਕ ਮੈਨੇਜਰ ਵਿਜੀਲੈਂਸ ਵੱਲੋਂ ਕਾਬੂ

ਰਾਜਪਾਲ ਹੱਥੋਂ ਸਨਮਾਨ ਹਾਸਲ ਕਰਨ ਵਾਲੇ ਇੰਨ੍ਹਾਂ ਬੱਚਿਆਂ ਵਿਚੋਂ ਬਠਿੰਡਾ ਜਿਲ੍ਹਾ ਦੇ 16 ਹੋਣ ਵਿਦਿਆਰਥੀ ਸ਼ਾਮਲ ਸਨ, ਜਿੰਨ੍ਹਾਂ ਨੂੰ ਇਹ ਸਨਮਾਨ ਹਾਸਲ ਕਰਨ ਦਾ ਮਾਣ ਹਾਸਲ ਹੋਇਆ। ਹਰਪ੍ਰੀਤ ਸਿੰਘ ਹੈਡ ਮਾਸਟਰ ਦੀ ਅਗਵਾਈ ਵਿੱਚ ਇਸ ਸਨਮਾਨ ਸਮਾਰੋਹ ਵਿੱਚ ਸ਼ਾਮਿਲ ਹੋਣ ਵਾਲੇ ਇੰਨ੍ਹਾਂ ਵਿਦਿਆਰਥੀਆਂ ਨੂੰ ਉੱਪ ਜਿਲ੍ਹਾ ਸਿੱਖਿਆ ਅਫਸਰ ਬਠਿੰਡਾ ਮਹਿੰਦਰ ਪਾਲ ਸਿੰਘ ਵੱਲੋਂ ਅੱਜ ਸਵੇਰੇ ਪੰਜ ਵਜੇ ਸ਼ੁੱਭ ਇੱਛਾਵਾਂ ਦੇ ਕੇ ਰਵਾਨਾ ਕੀਤਾ ਗਿਆ ਸੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related