Wednesday, April 29, 2026
spot_img
spot_img

ਪੰਜਾਬ ਪੁਲਿਸ ਦਾ ਜਵਾਨ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ

Date:

spot_img

ਫਰੀਦਕੋਟ: ਪੰਜਾਬ ਪੁਲਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ੀਆ ਨੂੰ ਖ਼ਤਮ ਕਰਨ ਲਈ ਪੂਰੇ ਪੰਜਾਬ ਵਿਚ ਇਕ ਮੁਹਿਮ ਵੰਡੀ ਗਈ ਹੈ। ਉਥੇ ਹੀ ਦੂਜੇ ਪਾਸੇ ਪੰਜਾਬ ਪੁਲਿਸ ਦਾ ਇਕ ਕਾਂਸਟੇਬਲ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਹਿਣਾ ਗੱਲਤ ਨਹੀਂ ਹੋਵੇਗਾ ਕਿ ਇਹ ਖ਼ਬਰ ਬਾਹਰ ਆਉਣ ਤੋਂ ਬਾਅਦ ਪੁਲਿਸ ਦੀ ਵੀ ਕਾਫ਼ੀ ਕੀਰਕੀਰੀ ਹੋ ਰਹੀ ਹੈ।

ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਵੱਧ ਸਕਦੀ ਹੈ ਮੁਸ਼ਕਲਾਂ? ਜਲੰਧਰ ਪੁਲਿਸ ਨੇ ਕੀਤੀ ਤਿਆਰੀ

ਦੱਸ ਦਈਏ ਕਿ ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਹੋਇਆ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ। ਫਿਲਹਾਲ ਇਸ ਮਾਮਲੇ ਵਿਚ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਕਾਨਫਰੰਸ ਦੌਰਾਨ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

Share post:

spot_img

Popular

More like this
Related

पंजाब में भाजपा सरकार बनने पर आमजन को देंगे हरियाणा जैसा सुशासन:नायब सिंह सैनी

👉पंजाब के धानक समाज ने हरियाणा के मुख्यमंत्री से...

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ

👉ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਰਸੇਵਾ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

👉ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਫਗਵਾੜਾ...