Wednesday, April 29, 2026
spot_img
spot_img

Breaking News:ਯੂਪੀ ‘ਚ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਦੇ 10 ਤੋਂ 12 ਡਿੱਬੇ ਪਟਰੀ ਤੋਂ ਉਤਰੇ, ਦੇਖੋ ਵੀਡੀਓ

Date:

spot_img

ਯੂਪੀ: ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਟਰੇਨ ਦੇ 10 ਤੋਂ 12 ਡਿੱਬੇ ਪਟਰੀ ਤੋਂ ਉਤਰ ਗਏ ਹਨ। ਯੂਪੀ ਦੇ ਗੌਂਡਾ ਵਿਚ ਇਹ ਹਾਦਸਾ ਵਾਪਰਿਆ ਹੈ। ਯੂਪੀ ਦੇ ਮੁੱਖ ਮੰਥਰੀ ਯੋਗੀ ਅਦਿਤੀਆਨਾਥ ਨੇ ਇਸ ਹਾਦਸੇ ਦਾ ਨੋਟਿਸ ਲਿਆ ਹੈ।

ਫਿਲਹਾਲ ਹਾਦਸੇ ਦਾ ਕਾਰਨਾ ਦਾ ਹੱਲੇ ਪੱਤਾ ਨਹੀਂ ਚੱਲ ਸਕਿਆ ਹੈ। ਪ੍ਰਸ਼ਾਸ਼ਨ ਵੱਲੋਂ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਵੱਧ ਨੁਕਸਾਨ ਦਾ ਵੀ ਖਦਸਾ ਹੈ।

Share post:

spot_img

Popular

More like this
Related

पंजाब में भाजपा सरकार बनने पर आमजन को देंगे हरियाणा जैसा सुशासन:नायब सिंह सैनी

👉पंजाब के धानक समाज ने हरियाणा के मुख्यमंत्री से...

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ

👉ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਰਸੇਵਾ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

👉ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਫਗਵਾੜਾ...