spot_img

ਸੋਨੂੰ ਛਾਬੜਾ ਚੋਰੀ ਦੇ ਇੱਕ ਦਰਜ਼ਨ ਮੋਟਰਸਾਈਕਲਾਂ ਸਹਿਤ ਕਾਬੁੂ

Date:

spot_img

ਅਬੋਹਰ, 19 ਜੁਲਾਈ: ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਗੈਰ ਸਮਾਜੀ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਐਸਪੀ (ਅਪਰੇਸ਼ਨ) ਤਹਿਤ ਕਰਨਵੀਰ ਸਿੰਘ ਅਤੇ ਡੀਐਸਪੀ ਅਬੋਹਰ ਸ਼ਹਿਰੀ ਅਰੁਣ ਮੁੰਡਨ ਦੀ ਨਿਗਰਾਨੀ ਹੇਠ ਇੰਸਪੈਕਟਰ ਮਨਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ-1 ਅਬੋਹਰ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਸੋਨੂੰ ਛਾਬੜਾ ਨਾਂ ਦੇ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕੋਲੋਂ ਇੱਕ ਚੋਰੀ ਦੇ ਮੋਟਰਸਾਈਕਲ ਬਰਾਮਦ ਕਰਵਾਏ ਹਨ।

 

ਕਿਸਾਨਾਂ ਨੂੰ ਬਾਰਡਰਾਂ ‘ਤੇ ਰੋਕਣ ਵਾਲੇ ਪੁਲਿਸ ਅਫ਼ਸਰਾਂ ਨੂੰ ਸਨਮਾਨਿਤ ਕਰਨ ਲਈ ਹਰਿਆਣਾ ਸਰਕਾਰ ਵੱਲੋਂ ਸਿਫ਼ਾਰਿਸ਼

ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕਥਿਤ ਦੋਸ਼ੀ ਸੁਮੇਸ਼ ਕੁਮਾਰ ਉਰਫ਼ ਸੋਨੂੰ ਛਾਬੜਾ ਜੋਕਿ ਪਹਿਲਾਂ ਅਬੋਹਰ ਰਹਿੰਦਾ ਸੀ ਤੇ ਫ਼ਿਰ ਮਲੋਟ ਚਲਾ ਗਿਆ ਤੇ ਹੁਣ ਬਠਿੰਡਾ ਵਿਚ ਰਹਿ ਰਿਹਾ ਸੀ, ਵਿਰੁਧ ਬੀਐਨਐਸ 303(2), 317(2) ਥਾਣਾ ਸਿਟੀ 1 ਅਬੋਹਰ ਵਿਚ ਪਰਚਾ ਦਰਜ਼ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕਕਿਤ ਦੋਸ਼ੀ ਦੇ ਵਿਰੁਧ ਪਹਿਲਾਂ ਵੀ ਦੋ ਪਰਚੇ ਦਰਜ਼ ਹਨ।

 

 

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...