ਚਰਿੱਤਰ ’ਤੇ ਸ਼ੱਕ: ਪਤੀ ਨੇ ਕੀਤਾ ਪਤਨੀ ਦਾ ਬੇਰਹਿਮੀ ਨਾਲ ਕ.ਤਲ

Date:

spot_img

ਬਠਿੰਡਾ, 20 ਜੁਲਾਈ: ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਭੂੰਦੜ ਵਿਖੇ ਵਾਪਰੀ ਇੱਕ ਦੁਖਦਾਈ ਘਟਨਾ ਦੇ ਵਿਚ ਚਰਿੱਤਰ ’ਤੇ ਸ਼ੱਕ ਦੇ ਚੱਲਦਿਆਂ ਇੱਕ ਪਤੀ ਵੱਲੋਂ ਆਪਣੀ ਪਤਨੀ ਦਾ ਕੁਲਹਾੜੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਕੋਟਫੱਤਾ ਦੀ ਪੁਲਿਸ ਨੇ ਮ੍ਰਿਤਕ ਲੜਕੀ ਦੇ ਪੇਕੇ ਪ੍ਰਵਾਰ ਵਾਲਿਆਂ ਦੇ ਬਿਆਨਾਂ ਉਪਰ ਕਥਿਤ ਦੋਸ਼ੀ ਪਤੀ ਵਿਰੁਧ ਪਰਚਾ ਦਰਜ਼ ਕਰ ਲਿਆ ਹੈ।

ਪਾਣੀ ਦੀ ਵਾਰੀ ਪਿੱਛੇ ਪਿਊ-ਪੁੱਤ ਦਾ ਕਤਲ ਕਰਨ ਵਾਲੇ ਚੜ੍ਹੇ ਪੁਲਿਸ ਦੇ ਅੜਿੱਕੇ

ਪਤੀ ਦਾ ਨਾਂ ਮਨਦੀਪ ਸਿੰਘ ਦਸਿਆ ਜਾ ਰਿਹਾ ਹੈ ਜਦ ਕਿ ਉਸਦੀ ਮ੍ਰਿਤਕ ਦਾ ਨਾਮ ਹਰਮਨਪ੍ਰੀਤ ਕੌਰ ਉਮਰ ਕਰੀਬ 32 ਸਾਲ ਸੀ। ਇੰਨ੍ਹਾਂ ਦੇ ਦੋ ਬੱਚੇ ਇੱਕ ਮੁੰਡਾ ਤੇ ਕੁੜੀ ਵੀ ਹਨ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕੋਟਫੱਤਾ ਦੇ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਕਥਿਤ ਦੋਸ਼ੀ ਵਿਰੁਧ ਪਰਚਾ ਦਰਜ਼ ਕਰਕੇ ਉਸਨੂੰ ਗ੍ਰਿਫਤਾਰ ਕਰਨ ਲਈ ਟੀਮਾ ਬਣਾਈਆਂ ਗਈਆਂ ਹਨ। ਉਨ੍ਹਾਂ ਦਸਿਆ ਕਿ ਇਸ ਘਟਨਾ ਦੇ ਪਿੱਛੇ ਪਤਨੀ ਦੇ ਚਰਿੱਤਰ ’ਤੇ ਸ਼ੱਕ ਹੋਣ ਦੀ ਵਜਾਹ ਸਾਹਮਣੇ ਆਈ ਹੈ। ਜਿਸ ਕਾਰਨ ਅਕਸਰ ਘਰ ਵਿਚ ਕਲੈਸ਼ ਰਹਿੰਦਾ ਸੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...