ਪਿੰਡ ਹੌਜਖਾਸ ਵਿੱਚ ਪਤੀ ਵੱਲੋਂ ਪਤਨੀ ਦਾ ਕ+ਤਲ, ਦੋਸ਼ੀ ਕਾਬੂ

Date:

spot_img

ਅਰਨੀਵਾਲਾ, 21 ਜੁਲਾਈ: ਥਾਣਾ ਅਰਨੀਵਾਲਾ ਅਧੀਨ ਪੈਂਦੇ ਪਿੰਡ ਹੌਜਖਾਸ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਦਾ ਕੁਹਾੜੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਥਿਤ ਦੋਸ਼ੀ ਸੁਖਦੇਵ ਸਿੰਘ ਨੂੰ ਵਾਰਦਾਤ ਤੋਂ ਕਰੀਬ 6 ਘੰਟਿਆਂ ਅੰਦਰ ਕਾਬੂ ਕਰ ਲਿਆ ਹੈ।

ਅੱਧੀ ਰਾਤ ਪ੍ਰੇਮਿਕਾ ਨੂੰ ਮਿਲਣ ਗਿਆ ਇੱਕ ਹੋਰ ਪ੍ਰੇਮੀ ਵੱਢਿਆ ਗਿਆ

ਥਾਣਾ ਅਰਨੀਵਾਲਾ ਦੇ ਮੁਖੀ ਐਸ.ਆਈ ਗੁਰਿੰਦਰ ਸਿੰਘ ਨੇ ਦਸਿਆ ਕਿ ਕਥਿਤ ਦੋਸ਼ੀ ਸੁਖਦੇਵ ਸਿੰਘ ਸ਼ਰਾਬੀ ਹਾਲਤ ਵਿੱਚ ਸੀ, ਜੋ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕਾ ਤੋਂ ਫ਼ਰਾਰ ਹੋ ਗਿਆ ਸੀ। ਪੁਲਿਸ ਨੇ ਇਸ ਸਬੰਧ ਵਿਚ ਮੁਕੱਦਮਾ ਨੰਬਰ 84 ਮਿਤੀ 21-07-2024 ਜੁਰਮ 107 2NS ਥਾਣਾ ਅਰਨੀਵਾਲਾ ਦਰਜ ਕਰ ਲਿਆ ਸੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related