ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ ਮਹੋਤਸਵ ਮੌਕੇ ਚੇਤਕ ਕੋਰ ਵੱਲੋਂ ਆਕਰਸ਼ਕ ਫੌਜੀ ਉਪਕਰਨਾਂ ਦਾ ਪ੍ਰਦਰਸ਼ਨ

Date:

spot_img

ਬਠਿੰਡਾ, 25 ਜੁਲਾਈ: ਕਾਰਗਿਲ ਵਿਜੇ ਦਿਵਸ ਦੀ ਸਿਲਵਰ ਜੁਬਲੀ ਦੇ ਮੌਕੇ ਅਤੇ ’ਆਪਰੇਸ਼ਨ ਵਿਜੇ’ ਵਿੱਚ ਸ਼ਹੀਦ ਹੋਏ ਨਾਇਕਾਂ ਦੀ ਨਿਰਸਵਾਰਥ ਸੇਵਾ ਨੂੰ ਮਨਾਉਣ ਲਈ ਚੇਤਕ ਕੋਰ ਨੇ ਅੱਜ ਇੱਥੇ ਬਠਿੰਡਾ ਮਿਲਟਰੀ ਸਟੇਸ਼ਨ ਤੇ ’ਆਪਣੀ ਫੌਜ ਨੂੰ ਜਾਣੋ’ ਥੀਮ ਹੇਠ ਹਥਿਆਰਾਂ ਅਤੇ ਫੌਜੀ ਸਾਜ਼ੋ-ਸਾਮਾਨ ਦਾ ਇੱਕ ਆਕਰਸ਼ਕ ਪ੍ਰਦਰਸ਼ਨ ਕੀਤਾ।ਇਸ ਪ੍ਰਦਰਸ਼ਨ ਵਿੱਚ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ, ਜਿਸ ਵਿੱਚ ਬਠਿੰਡਾ ਦੇ ਵੱਖ-ਵੱਖ ਸਕੂਲਾਂ ਦੇ 1500 ਤੋਂ ਵੱਧ ਵਿਦਿਆਰਥੀ ਅਤੇ ਐਨਸੀਸੀ ਕੈਡਿਟ ਹਾਜ਼ਰ ਸਨ।

ਲਿਓਜ਼ ਗ੍ਰੀਨ ਸਿਟੀ ਵੱਲੋਂ ਬਠਿੰਡਾ ਨੂੰ ਹਰਿਆ-ਭਰਿਆ ਕਰਨ ਲਈ ਪੌਣੇ ਵੰਡਣ ਦੀ ਮੁਹਿੰਮ ਜੋਰਾਂ-ਸ਼ੋਰਾਂ ਨਾਲ ਜਾਰੀ

ਉਥੇ ਮੌਜੂਦ ਲੋਕ ਭਾਰਤੀ ਫੌਜ ਦੇ ਨਵੀਨਤਮ ਹਥਿਆਰਾਂ, ਸਾਜ਼ੋ-ਸਾਮਾਨ ਅਤੇ ਅਤਿ-ਆਧੁਨਿਕ ਤਕਨਾਲੋਜੀ ਦੀ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਤੋਂ ਬਹੁਤ ਪ੍ਰਭਾਵਿਤ ਹੋਏ। ਦੇਸ਼ ਭਗਤੀ ਦੇ ਗੀਤਾਂ ਦੇ ਨਾਲ ਲਾਈਵ ਬੈਂਡ ਦੀ ਪੇਸ਼ਕਾਰੀ ਅਤੇ ਓਪਰੇਸ਼ਨ ਵਿਜੇ ’ਤੇ ਪ੍ਰੇਰਕ ਫਿਲਮ ਨੇ ਸਮਾਗਮ ਦੇ ਉਤਸ਼ਾਹ ਨੂੰ ਹੋਰ ਵਧਾ ਦਿੱਤਾ।ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਬਹਾਦਰ ਸੈਨਿਕਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਜਿਸ ਨੇ ਨੌਜਵਾਨ ਮਨਾਂ ਨੂੰ ਫੌਜੀ ਜੀਵਨ ਦੀ ਝਲਕ ਪ੍ਰਦਾਨ ਕੀਤੀ ਅਤੇ ਸਾਰੇ ਨੌਜਵਾਨਾਂ ਨੂੰ ਭਵਿੱਖ ਵਿੱਚ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ।

 

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...