ਮੁੱਖ ਮੰਤਰੀ ਭਗਵੰਤ ਮਾਨ ਅਜ਼ਾਦੀ ਦਿਹਾੜੇ ਮੌਕੇ ਜਲੰਧਰ ‘ਚ ਲਹਿਰਾਉਣਗੇ ਝੰਡਾ

Date:

spot_img

ਸਪੀਕਰ ਸੰਧਵਾਂ ਬਠਿੰਡਾ ਅਤੇ ਵਿਤ ਮੰਤਰੀ ਚੀਮਾ ਪਟਿਆਲਾ ‘ਚ ਲਹਿਰਾਉਣਗੇ ਝੰਡਾ
ਚੰਡੀਗੜ੍ਹ, 7 ਅਗਸਤ: ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਲਿਸਟ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਰੂਪਨਗਰ ਅਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

CM Bhagwant Singh Mann ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

👉ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ...