MP ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਮੈਂਬਰ ਚੁਨਣ ਜਾਣ ਵਾਲੀ ਪਟੀਸ਼ਨ ਖਾਰਿਜ

Date:

spot_img

ਨਵੀਂ ਦਿੱਲੀ: ਵਾਰਿਸ ਪੰਜਾਬ ਦੇ ਮੁੱਖੀ ਅਤੇ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਜੋ ਲੋਕ ਸਭਾ ਮੈਂਬਰ ਚੁਣੇ ਜਾਣ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ, ਉਸ ਨੂੰ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇ ਪਟੀਸ਼ਨ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਇਰ ਕੀਤੀ ਗਈ ਸੀ।

ਮਨੀਸ਼ ਸਿਸੋਦੀਆਂ 18 ਮਹੀਨਿਆਂ ਬਾਅਦ ਆਉਣਗੇ ਜੇਲ੍ਹ ਤੋਂ ਬਾਹਰ

ਪਟੀਸ਼ਨਕਰਤਾ ਨੇ ਦਾਅਵਾ ਕੀਤਾ ਸੀ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾਵਾਂ ਨਾਲ ਸੰਬੰਧਿਤ ਹੈ, ਅਤੇ ਇਹ ਕਹਿੰਦਾ ਹੈ ਕਿ ਕੋਈ ਵੀ ਵਿਅਕਤੀ ਉਦੋਂ ਤੱਕ ਸੰਸਦ ਵਿੱਚ ਸੀਟ ਭਰਨ ਦੇ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਹ ਭਾਰਤ ਦਾ ਨਾਗਰਿਕ ਨਹੀਂ ਹੁੰਦਾ। ਸੁਪਰੀਮ ਕੋਰਟ ਨੇ ਆਪਣੀ ਟਿਪਣੀ ਵਿਚ ਪਟੀਸ਼ਨਕਰਤਾ ਨੂੰ ਕਿਹਾ ਕਿ ਤੁਸੀ ਚੋਣ ਕਮੀਸ਼ਨ ਨੂੰ ਸ਼ਿਕਾਇਤ ਕਰੋ, ਤੁਹਾਡੀ ਪਟੀਸ਼ਨ ਖਾਰਿਜ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ; ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

👉ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ...

राज सिंह व उर्वशी रंगारा बने सूचना, जनसंपर्क एवं भाषा विभाग के अतिरिक्त निदेशक

राज्य सरकार ने संयुक्त निदेशक से अतिरिक्त निदेशक के...