Sunday, May 3, 2026
spot_img
spot_img

ਬਠਿੰਡਾ ਦੇ ਸਰਕਾਰੀ ਪੋਲੀਟੈਕਨਿਕ ਕਾਲਜ ਵਿੱਚ ਤੀਜ ਦਾ ਤਿਉਹਾਰ ਮਨਾਇਆ

Date:

spot_img

ਬਠਿੰਡਾ, 10 ਅਗਸਤ: ਸਥਾਨਕ ਸਰਕਾਰੀ ਪਾਲੀਟੈਕਨਿਕ ਕਾਲਜ ’ਚ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਖੁਸ਼ੀ ਦੇ ਮੌਕੇ ’ਤੇ ਪ੍ਰਿੰਸੀਪਲ ਸ੍ਰੀਮਤੀ ਅਨੁਜਾ ਪੁਪਨੇਜਾ ਦੀ ਅਗਵਾਈ ਹੇਠ ਕਾਲਜ ਵਿੱਚ ਸੰਸਕ੍ਰਿਤਿਕ ਕਾਰਜਾਂ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਸਮੂਹ ਲੇਡੀਜ਼ ਸਟਾਫ਼ ਮੈਂਬਰਾਂ ਨੇ ਭਾਗ ਲਿਆ।

ਕੇਂਦਰੀ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਦਿੱਤੀ ਇਹ ਚੇਤਾਵਨੀ

ਪ੍ਰਿੰਸੀਪਲ ਮੈਡਮ ਨੇ ਤੀਜ ਦੀਆਂ ਵਧਾਈਆਂ ਦਿੰਦਿਆਂ ਇਸ ਤਿਉਹਾਰ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਣੀ ਸੰਸਕ੍ਰਿਤੀ ਨਾਲ ਜੁੜਨ ਦਾ ਮੌਕਾ ਦਿੰਦੇ ਹਨ ਅਤੇ ਆਪਾਂ ਨੂੰ ਰਲ ਮਿਲ ਕੇ ਸਾਂਝੀਵਾਲਤਾ ਨਾਲ ਮਨਾਉਣੇ ਚਾਹੀਦੇ ਹਨ।ਇਸ ਤਿਉਹਾਰ ਦੇ ਮੌਕੇ ’ਤੇ ਸੱਭ ਨੇ ਵਿਦਿਆਰਥੀਆਂ ਅਤੇ ਸਟਾਫ ਦੀ ਖੁਸ਼ਹਾਲੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

 

Share post:

spot_img

Popular

More like this
Related