spot_img
spot_img

ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਭਾਈ ਰਾਜੋਆਣਾ ਨਾਲ ਕੀਤੀ ਮੀਟਿੰਗ

Date:

spot_img

ਪਟਿਆਲਾ, 13 ਅਗਸਤ: ਪਟਿਆਲਾ ਦੀ ਕੇਂਦਰੀ ਜੇਲ ਵਿੱਚ ਲੰਮੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੀ ਨਾਲ ਮੌਜੂਦ ਰਹੇ।

ਅਕਾਲੀ ਦਲ ਆਪਣੇ ਗੁਨਾਹਾਂ ਦਾ ਜ਼ਿਕਰ ਕੀਤੇ ਬਿਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਰਿਹਾ ਮੁਆਫੀ: ਭਗਵੰਤ ਮਾਨ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਇਸ ਮੀਟਿੰਗ ਨੂੰ ਪ੍ਰਵਾਰਕ ਮੁਲਾਕਾਤ ਦੱਸਦੇ ਆਂ ਕਿਹਾ ਕਿ ਭਾਈ ਰਾਜੋਆਣਾ ਪੰਥ ਦੀ ਮਹਾਨ ਸ਼ਖਸ਼ੀਅਤ ਹਨ ਜਿਨਾਂ ਦੇ ਨਾਲ ਕੁਝ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਉਹਨਾਂ ਦੱਸਿਆ ਕਿ ਇਸ ਮੌਕੇ ਦਰਬਾਰ ਸਾਹਿਬ ਤੋਂ ਪਵਿੱਤਰ ਜਲ ਅਤੇ ਦੇਗ ਵੀ ਲਿਆਂਦੀ ਗਈ ਸੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

करनाल में जिला विकास समन्वय एवं निगरानी समिति की बैठक

👉केंद्र व राज्य सरकार की जन कल्याणकारी योजनाओं का...