Friday, May 1, 2026
spot_img
spot_img

ਨੌਜਵਾਨ ਦਾ ਘਰ ਦੇ ਬਾਹਰ ਗੋ.ਲੀਆਂ ਮਾਰ ਕੇ ਕੀਤਾ ਕ+ਤਲ

Date:

spot_img

ਚੌਹਲਾ ਸਾਹਿਬ, 21 ਅਗਸਤ: ਇਲਾਕੇ ’ਚ ਵਾਪਰੀ ਇੱਕ ਦਰਦਨਾਕ ਵਾਰਦਾਤ ਵਿਚ ਕੁੱਝ ਹਮਲਾਵਾਰਾਂ ਵੱਲੋਂ ਇੱਕ ਨੌਜਵਾਨ ਉਸਦੇ ਘਰ ਦੇ ਸਾਹਮਣੇ ਹੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸਤਨਾਮ ਸਿੰਘ ਦੇ ਤੌਰ ‘ਤੇ ਹੋਈ ਹੈ, ਜੋਕਿ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਘਟਨਾ ਤੋਂ ਬਾਅਦ ਹਮਲਾਵਾਰ ਫ਼ਰਾਰ ਹੋ ਗਏ, ਹਾਲੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Share post:

spot_img

Popular

More like this
Related