ਬਠਿੰਡਾ ਵਿੱਚ ਸਿੱਖ ਜਥੇਬੰਦੀਆਂ ਨੇ ਫਿਲਮ ਸਟਾਰ ਕੰਗਣਾ ਰਨੌਤ ਦਾ ਪੁ.ਤਲਾ ਫੂ+ਕਿਆ

Date:

spot_img
ਬਠਿੰਡਾ,27 ਅਗਸਤ: ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਹਰ ਸਮੇਂ ਚਰਚਾ ਵਿੱਚ ਰਹਿਣ ਵਾਲੀ ਫ਼ਿਲਮੀ ਸਟਾਰ ਅਤੇ ਹਿਮਾਚਲ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੁਣੇ ਗਈ ਮੈਂਬਰ ਪਾਰਲੀਮੈਂਟ ਕੰਗਣਾ ਰਨੌਤ ਦੀ ਆਉਣ ਵਾਲੇ ਫਿਲਮ ਐਮਰਜੈਂਸੀ ਦੇ ਵਿਰੋਧ ਵਿੱਚ ਅੱਜ ਸਿੱਖ ਜਥੇਬੰਦੀਆਂ ਵੱਲੋਂ ਉਸਦਾ ਪੁਤਲਾ ਫੂਕਿਆ ਗਿਆ।
ਸਥਾਨਕ ਸ਼ਹਿਰ ਦੇ ਮਿੱਤਲ ਮਾਲ ਅੱਗੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਕਿ ਸਮਾਜ ਵਿੱਚ ਵੰਡੀਆਂ ਪਾਉਣ ਵਾਲੀਆਂ ਫਿਲਮ ਦਾ ਵਿਰੋਧ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਭਾਜਪਾ ਨੇਤਾ ਉਕਤ ਫਿਲਮ ਰਾਹੀਂ ਸਿੱਖਾਂ ਖਿਲਾਫ ਭੜਕਾਊ ਟਿੱਪਣੀਆਂ ਕਰਕੇ ਸਮਾਜ ਵਿੱਚ ਵੰਡੀਆਂ ਪਾਉਣ ਦਾ ਕੰਮ ਕਰ ਰਹੀ ਹੈ।
ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੰਗਣਾ ਰਨੌਤ ਵਿਰੁੱਧ ਕੇਸ ਦਰਜ ਕੀਤਾ ਜਾਵੇ ਅਤੇ ਉਸ ਦੀ ਫਿਲਮ ਉਪਰ ਪਾਬੰਦੀ ਲਗਾ ਕੇ ਉਸ  ਨੂੰ  ਤਰੁੰਤ ਗ੍ਰਿਫਤਾਰ ਕੀਤਾ ਜਾਵੇ। ਇਸ ਮੌਕੇ
ਸ਼ੇਰੇ ਪੰਜਾਬ ਅਕਾਲੀ ਦਲ ਦੇ  ਪ੍ਰਧਾਨ ਗੁਰਦੀਪ ਸਿੰਘ, ਸੁਖਰਾਜ ਸਿੰਘ ਬਹਿਬਲ, ਸੁਖਦੀਪ ਸਿੰਘ ਸੁਖਨਾ, ਲਵਦੀਪ ਸਿੰਘ ਕੋਟਭਾਈ,ਮਨਪ੍ਰੀਤ ਸਿੰਘ ਰਾਖਲਾ, ਗੁਰਸੇਵਕ ਸਿੰਘ ਦੋਲਾ,ਬਲਕਾਰ ਸਿੰਘ ਦਿਉਣ ਆਦਿ ਹਾਜਰ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

आधुनिक तकनीक की 52 स्टेटिकल कृषि लैब खोलने की स्वीकृति- मुख्यमंत्री

👉हाई पॉवर्ड परचेज कमेटी की बैठक में 1468.25 करोड़...

रोडवेज कर्मियों को बड़ी राहत, नई तबादला नीति तक आपसी सहमति से मिलेगा स्थानांतरण का अवसर: परिवहन मंत्री अनिल विज

👉रोडवेज कार्यशालाओं में कर्मचारियों के लिए बेहतर सुविधाएं सुनिश्चित...

हरियाणा की इंटरनेशनल योगा डे समारोह में रिकॉर्ड हिस्सेदारी का लक्ष्य

👉डॉ. सुमिता मिश्रा ने योग दिवस की तैयारियों की...

खरीफ़ फ़सलों के लिए रासायनिक खादों का सही वितरण करें ताकि किसानों के लिए खाद की कमी न रहे : श्याम सिंह राणा

👉जमाख़ोरी तथा कालाबाज़ारी करने वालों के खिलाफ सख़्त कार्रवाई...