ਪੀਯੂ ਸਟੂਡੈਂਟਸ ਕੌਂਸਲ ਚੋਣ: ਸੀਵਾਈਐਸਐਸ ਉਮੀਦਵਾਰ ਪ੍ਰਿੰਸ ਚੌਧਰੀ ਨੇ ਪ੍ਰਧਾਨ ਦੇ ਅਹੁਦੇ ਲਈ ਕੀਤੀ ਨਾਮਜ਼ਦਗੀ ਦਾਖਲ

Date:

spot_img

ਸੀਵਾਈਐਸਐਸ ਨੇ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਸਬੰਧੀ ਆਪਣੇ ਸੰਗਠਨ ਦਾ ਵੀ ਕੀਤਾ ਵਿਸਤਾਰ

ਚੰਡੀਗੜ੍ਹ, 29 ਅਗਸਤ: ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਦੇ ਪ੍ਰਧਾਨਗੀ ਉਮੀਦਵਾਰ ਪ੍ਰਿੰਸ ਚੌਧਰੀ ਨੇ ਵੀਰਵਾਰ ਨੂੰ ਨਾਮਜ਼ਦਗੀ ਦਾਖਲ ਕੀਤੀ।ਨਾਮਜ਼ਦਗੀ ਸਮੇਂ ਸੀਵਾਈਐਸਐਸ ਦੇ ਕਈ ਵਿਦਿਆਰਥੀ ਆਗੂ ਅਤੇ ਜਥੇਬੰਦੀ ਨਾਲ ਜੁੜੇ ਸੈਂਕੜੇ ਵਿਦਿਆਰਥੀ ਹਾਜ਼ਰ ਸਨ। ਪ੍ਰਿੰਸ ਚੌਧਰੀ ਪੰਜਾਬ ਯੂਨੀਵਰਸਿਟੀ ਕੈਂਪਸ ਦੇ ਕਾਨੂੰਨ ਵਿਭਾਗ ਦਾ ਵਿਦਿਆਰਥੀ ਹੈ। ਉਹ ਐਲਐਲਐਮ ਦੀ ਪੜ੍ਹਾਈ ਕਰ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਬਲਵਿੰਦਰ ਸਿੰਘ ਭੂੰਦੜ ਦੀ ਨਿਯੁਕਤੀ ਨੂੰ ਮੁੱਢੋਂ ਰੱਦ ਕੀਤਾ

ਸਟੂਡੈਂਟਸ ਕੌਂਸਲ ਚੋਣਾਂ ਦੇ ਮੱਦੇਨਜ਼ਰ ਸੀਵਾਈਐਸਐਸ ਨੇ ਆਪਣੇ ਸੰਗਠਨ ਦਾ ਵੀ ਵਿਸਥਾਰ ਕੀਤਾ ਹੈ। ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਪ੍ਰਧਾਨ, ਰਜਤ ਕੰਬੋਜ ਨੂੰ ਚੇਅਰਮੈਨ, ਆਰੀਅਨ ਕੰਬੋਜ ਨੂੰ ਪਾਰਟੀ ਪ੍ਰਧਾਨ, ਦੀਪਾਂਸ਼ੂ ਨੂੰ ਪਾਰਟੀ ਚੇਅਰਮੈਨ, ਰਿਤਵਿਜ ਚੌਬੇ ਨੂੰ ਮੀਤ ਪ੍ਰਧਾਨ, ਵਿਸ਼ਾਲ ਨੂੰ ਵਾਈਸ ਚੇਅਰਮੈਨ, ਉਦੈਵੀਰ ਧਾਲੀਵਾਲ ਨੂੰ ਆਲ ਕਾਲਜ ਪ੍ਰਧਾਨ, ਵਤਨਵੀਰ ਸਿੰਘ ਨੂੰ ਕਾਰਜਕਾਰੀ ਪ੍ਰਧਾਨ, ਪ੍ਰਭਨੂਰ ਨੂੰ ਪਾਰਟੀ ਇੰਚਾਰਜ ਅਤੇ ਕੰਵਲਪ੍ਰੀਤ ਜੱਜ ਨੂੰ ਚੀਫ ਪੈਟਰਨ ਨਿਯੁਕਤ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਚਕੂਲਾ ਵਿੱਚ ਹੋਵੇਗਾ ਰਾਜ ਪੱਧਰੀ ਸਮਾਗਮ

👉18 ਜੂਨ ਨੂੰ ਇੰਦਰਧਨੁਸ਼ ਆਡੀਟੋਰੀਅਮ ਵਿੱਚ ਆਯੋਜਿਤ ਹੋਵੇਗਾ ਸ਼ਾਨਦਾਰ...