Train Derail: ਇੱਕ ਹੋਰ ਰੇਲ ਗੱਡੀ ਪਟੜੀ ਤੋਂ ਲੱਥੀ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Date:

spot_img

ਜਬਲਪੁਰ, 7 ਸਤੰਬਰ: ਪਿਛਲੇ ਕੁੱਝ ਮਹੀਨਿਆਂ ਤੋਂ ਰੇਲ ਗੱਡੀਆਂ ਦੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦੇ ਇੱਕ ਤਾਜ਼ੇ ਮਾਮਲੇ ਵਿਚ ਮੱਧ ਪ੍ਰਦੇਸ਼ ਦੇ ਜਬਲਪੁਰ ਇਲਾਕੇ ’ਚ ਇੱਕ ਰੇਲ ਗੱਡੀ ਦੇ ਕੁੱਝ ਡੱਬੇ ਪਟੜੀ ਤੋਂ ਲੱਥ ਗਏ। ਗੱਡੀ ਦੀ ਰਫ਼ਤਾਰ ਘੱਟ ਹੋਣ ਕਾਰਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਸੂਚਨਾ ਮੁਤਾਬਕ ਸੋਮਨਾਥ ਐਕਸਪ੍ਰੈੱਸ ਰੇਲ ਗੱਡੀ ਨਾਲ ਇਹ ਹਾਦਸਾ ਜਬਲਪੁਰ ਪਲੇਟਫ਼ਾਰਮ ਤੋਂ ਸਿਰਫ਼ 200 ਮੀਟਰ ਦੂਰ ਵਾਪਰਿਆਂ, ਜਦ ਇਸਦੇ ਦੋ ਡੱਬੇ ਪਟੜੀ ਤੋਂ ਲੱਥ ਗਏ। ਰੇਲਵੇ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...