Friday, April 17, 2026
spot_img
spot_img

ਡੀ.ਐਮ. ਸਕੂਲ ਕਰਾੜਵਾਲਾ ਦੇ ਅਧਿਆਪਕ ‘‘ਬੈਸਟ ਟੀਚਰ ਅਵਾਰਡ’’ ਨਾਲ ਸਨਮਾਨਿਤ

Date:

spot_img

ਬਠਿੰਡਾ, 8 ਸਤੰਬਰ: ਬੀਤੇ ਦਿਨ ਅਧਿਆਪਕ ਦਿਵਸ ਨੂੰ ਸਮਰਪਿਤ ਵੱਖ-ਵੱਖ ਸੰਸਥਾਵਾਂ ਵੱਲੋਂ ਕਰਵਾਏ ਗਏ ਸਮਾਗਮਾਂ ਦੌਰਾਨ ਇਲਾਕੇ ਦੀ ਨਾਮਵਾਰ ਵਿਦਿਅਕ ਸੰਸਥਾ ਡੀ.ਐਮ. ਸਕੂਲ ਕਰਾੜਵਾਲਾ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਜਾਣਕਾਰੀ ਮੁਤਾਬਕ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ ਵਿਖੇ ਕਰਵਾਏ ਗਏ ਬੈਸਟ ਟੀਚਰ ਅਵਾਰਡ-2024 ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਐਮ.ਐਲ.ਏ ਬਠਿੰਡਾ ਜਗਰੂਪ ਸਿੰਘ ਗਿੱਲ ਨੇ ਅਧਿਆਪਕ ਬਲਕਾਰ ਸਿੰਘ ਔਲਖ ਅਤੇ ਮੈਡਮ ਜਸਵਿੰਦਰ ਕੌਰ ਨੂੰ ਬੈਸਟ ਟੀਚਰ ਆਵਰਡ ਨਾਲ ਸਨਮਾਨਿਤ ਕੀਤਾ।

‘ਜੋ ਰਾਮ ਕੋ ਲਾਏ ਹੈ, ਹਮ ਉਨਕੋ ਲਾਏਗੇ’ ਗਾਉਣ ਵਾਲੇ ਭਜਨ ਗਾਇਕ Kanhiya Mittal ਹੋਣਗੇ ਕਾਂਗਰਸ ਵਿਚ ਸ਼ਾਮਲ!

ਇਸੇ ਤਰ੍ਹਾਂ ਭਾਰਤੀ ਵਿਕਾਸ ਪਰਿਸ਼ਦ ਵੱਲੋਂ ਵੀ ਭਾਰਤੀਆ ਮਾਡਲ ਸਕੂਲ ਵਿੱਚ ਕਰਵਾਏ ਗਏ ਪ੍ਰੋਗਰਾਮ ਦੋਰਾਨ ਦਲਜੀਤ ਕੌਰ ਨੂੰ ਵੀ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹਨਾਂ ਵਿਦਿਅਕ ਸੰਸਥਾਵਾਂ ਦਾ ਧੰਨਵਾਦ ਕਰਦੇ ਹੋਏ ਡੀ.ਐਮ. ਗਰੁੱਪ ਕਰਾੜਵਾਲਾ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਕਿਹਾ ਕਿ ਅਧਿਆਪਕ ਹੀ ਅਗਾਂਹਵਧੂ ਸਮਾਜ ਦਾ ਨਿਰਮਾਤਾ ਹੁੰਦਾ ਹੈ। ਇਸ ਲਈ ਇਹਨਾਂ ਦਾ ਸਨਮਾਨ ਸਮੁੱਚੇ ਸਮਾਜ ਦੇ ਸਨਮਾਨ ਕਰਨ ਦੇ ਬਰਾਬਰ ਹੈ । ਅਖੀਰ ਵਿੱਚ ਉਨ੍ਹਾਂ ਸਬੰਧਿਤ ਅਧਿਆਪਕਾ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...