PPSC ਨੇ ਸਹਾਇਕ ਟਾਊਨ ਪਲਾਨਰ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

Date:

spot_img

ਪਟਿਆਲਾ, 10 ਸਤੰਬਰ: ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਸ. ਜਤਿੰਦਰ ਸਿੰਘ ਔਲਖ ਨੇ ਦੱਸਿਆ ਹੈ ਕਿ ਕਮਿਸ਼ਨ ਨੇ ਅੱਜ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਅਸਿਸਟੈਂਟ ਟਾਊਨ ਪਲਾਨਰ (ਗਰੁੱਪ ਏ) ਦੀਆਂ 19 ਅਸਾਮੀਆਂ ਲਈ ਅੰਤਿਮ ਨਤੀਜੇ ਦਾ ਐਲਾਨ ਕੀਤਾ ਹੈ। ਇਨ੍ਹਾਂ ਅਸਾਮੀਆਂ ਲਈ ਕੁੱਲ 251 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ, ਜਿਨ੍ਹਾਂ ਵਿੱਚੋਂ 22 ਉਮੀਦਵਾਰਾਂ ਨੂੰ ਇੰਟਰਵਿਊ ਪੜਾਅ ਲਈ ਸ਼ਾਰਟਲਿਸਟ ਕੀਤਾ ਗਿਆ ਹੈ।

ਹਰਿਆਣਾ ‘ਚ ਭਾਜਪਾ ਨੂੰ ਵੱਡਾ ਝਟਕਾ: ਪਾਰਟੀ ਉਮੀਦਵਾਰ ਨੇ ਵਾਪਸ ਕੀਤੀ ਟਿਕਟ

ਅੰਤਿਮ ਨਤੀਜੇ ਹੁਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ www.ppsc.gov.in ‘ਤੇ ਅਪਲੋਡ ਕਰ ਦਿੱਤੇ ਗਏ ਹਨ।ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਇਹ ਵੀ ਦੱਸਿਆ ਕਿ ਪ੍ਰਿੰਸੀਪਲ (ਕਾਲਜ ਕਾਡਰ), ਅਸਿਸਟੈਂਟ ਇਲੈਕਟ੍ਰੀਕਲ ਇੰਸਪੈਕਟਰ, ਮੈਡੀਕਲ ਲੈਬ ਟੈਕਨਾਲੋਜੀ ਦੇ ਲੈਕਚਰਾਰ ਅਤੇ ਯੋਜਨਾ ਅਫ਼ਸਰਾਂ ਸਮੇਤ ਕਈ ਹੋਰ ਅਸਾਮੀਆਂ ਲਈ ਇੰਟਰਵਿਊ ਦਾ ਸਮਾਂ ਜਲਦੀ ਹੀ ਕਮਿਸ਼ਨ ਦੀ ਵੈੱਬਸਾਈਟ ‘ਤੇ ਅਪਲੋਡ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...