ਅਮਰੀਕਾ ’ਚ ਇੱਕ ਪੰਜਾਬੀ ਦਾ ਕ+ਤਲ, ਕਾਲੇ ਨੇ ਦਿੱਤਾ ਘਟਨਾ ਨੂੰ ਅੰਜਾਮ

Date:

spot_img

ਸ਼ਿਕਾਗੋ, 11 ਸਤੰਬਰ: ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਇੱਕ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੂਲ ਰੂਪ ਵਿਚ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕੂਕਾ ਤਲਵੰਡੀ ਨਾਲ ਸਬੰਧਤ ਮ੍ਰਿਤਕ ਨਵੀਨ ਸਿੰਘ (50) ਪਿੱਛਲੇ ਸਾਢੇ ਤਿੰਨ ਦਹਾਕਿਆਂ ਤੋਂ ਆਪਣੇ ਪ੍ਰਵਾਰ ਸਮੇਤ ਅਮਰੀਕਾ ਵਿਚ ਹੀ ਰਹਿ ਰਿਹਾ ਸੀ। ਨਵੀਨ ਦੇ ਸਿਕਾਗੋ ਵਿਚ ਕਈ ਸ਼ਰਾਬ ਦੇ ਸਟੋਰ ਸਨ ਅਤੇ ਘਟਨਾ ਵੀ ਇੱਕ ਸਟੋਰ ਉਪਰ ਉਸ ਸਮੇਂ ਵਾਪਰੀ ਜਦ ਉਹ ਰਾਤ ਨੂੰ ਸਾਢੇ 10 ਵਜੇਂ ਸਟੋਰ ਨੂੰ ਬੰਦ ਕਰਕੇ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ।

ਡੇਰਾ ਸਿਰਸਾ ਦੇ ਮੁਖੀ ਦੀਆਂ ਮੁੜ ਵਧੀਆਂ ਮੁਸਕਿਲਾਂ, ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ

ਮੀਡੀਆ ਵਿਚ ਸਾਹਮਣੇ ਆ ਰਹੀਆਂ ਰੀਪੋਰਟਾਂ ਮੁਤਾਬਕ ਇਸ ਦੌਰਾਨ ਹੀ ਇਕ ਅਮਰੀਕਾ ਮੂਲ ਦਾ ਕਾਲਾ ਵਿਅਕਤੀ ਉਥੇ ਆਉਂਦਾ ਹੈ ਤੇ ਸਟੋਰ ਤੋਂ ਸਮਾਨ ਲੈਣ ਨੂੰ ਲੈਕੇ ਤਕਰਾਰਬਾਜ਼ੀ ਹੋ ਜਾਂਦੀ ਹੈ, ਜਿਸਤੋਂ ਬਾਅਦ ਗੁੱਸੇ ਵਿਚ ਆਇਆ ਕਾਲਾ ਉਸਦੇ ਉਪਰ ਗੋਲੀਆਂ ਚਲਾ ਦਿੱਤਾ ਹੈ। ਜਿਸਦੇ ਚੱਲਦੇ ਉਸਦੀ ਮੌਤ ਹੋ ਜਾਂਦੀ ਹੈ। ਘਟਨਾ ਦਾ ਪਤਾ ਲੱਗਦੇ ਹੀ ਤੁਰੰਤ ਪੁਲਿਸ ਵੀ ਮੌਕੇ ’ਤੇ ਪੁੱਜ ਗਈ ਸੀ ਤੇ ਉਸਨੇ ਹਮਲਾਵਾਰ ਨੂੰ ਹਿਰਾਸਤ ਵਿਚ ਲੈ ਲਿਆ ਹੈ। ਦੋ ਦਿਨ ਪਹਿਲਾਂ ਕੈਨੇਡਾ ਵਿਚ ਵੀ ਪੰਜਾਬ ਦੇ ਮਲੇਰਕੋਟਲਾ ਦੇ ਬਡਲਾ ਪਿੰਡ ਨਾਲ ਸਬੰਧਤ ਇੱਕ ਦਸਤਾਰਧਾਰੀ ਨੌਜਵਾਨ ਦਾ ਗੋਰੇ ਨੇ ਚਾਕੂ ਮਾਰ ਕੇ ਕਤਲ ਕਰ ਦਿਤਾ ਸੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...