ਬਾਸਕਿਟਬਾਲ ਅੰਡਰ 14 ਮੁੰਡੇ ਵਿੱਚ ਬਠਿੰਡਾ 1 ਨੇ ਮਾਰੀ ਬਾਜ਼ੀ

Date:

spot_img

ਬਠਿੰਡਾ, 12 ਸਤੰਬਰ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ 68 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਸਫਲਤਾਪੂਰਵਕ ਮੁਕਾਬਲੇ ਚੱਲ ਰਹੇ ਹਨ। ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਬਾਸਕਿਟਬਾਲ ਅੰਡਰ 14 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਨੇ ਦੂਜਾ ਅਤੇ ਗੋਨਿਆਣਾ ਨੇ ਤੀਜਾ,ਟੇਬਲ ਟੈਨਿਸ ਅੰਡਰ 17 ਮੁੰਡੇ ਵਿੱਚ ਬਠਿੰਡਾ 2 ਨੇ ਪਹਿਲਾਂ, ਭੁੱਚੋ ਮੰਡੀ ਨੇ ਦੂਜਾ, ਤਲਵੰਡੀ ਸਾਬੋ ਨੇ ਤੀਜਾ,

…ਤੇ ਜਦ ਪੁਲਿਸ ਦੀ ਹਾਜ਼ਰੀ ’ਚ ਲੋਕਾਂ ਨੇ ਲੁੱਟੀ ਸ਼ਰਾਬ, ਦੇਖੋ ਵੀਡੀਓ

ਕਿਕ੍ਰੇਟ ਅੰਡਰ 14 ਮੁੰਡੇ ਵਿੱਚ ਬਠਿੰਡਾ 2 ਨੇ ਪਹਿਲਾਂ, ਬਠਿੰਡਾ 1 ਨੇ ਦੂਜਾ,ਮੌੜ ਮੰਡੀ ਨੇ ਤੀਜਾ, ਅੰਡਰ 17 ਕ੍ਰਿਕੇਟ ਮੁੰਡੇ ਬਠਿੰਡਾ 2 ਅਤੇ ਮੰਡੀ ਫੂਲ ਦੀਆਂ ਟੀਮਾਂ ਫਾਈਨਲ ਵਿੱਚ ਪਹੁੰਚ ਗਈਆ ਹਨ। ਇਹਨਾਂ ਖੇਡ ਮੁਕਾਬਲਿਆਂ ਵਿੱਚ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ, ਪ੍ਰਿੰਸੀਪਲ ਨਵਤੇਜ ਕੌਰ, ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਮੁੱਖ ਅਧਿਆਪਕ ਰਮਨਦੀਪ ਕੌਰ, ਲੈਕਚਰਾਰ ਮਨਦੀਪ ਕੌਰ, ਡਾਕਟਰ ਰਵਨੀਤ ਸਿੰਘ,ਗੁਰਿੰਦਰ ਸਿੰਘ ਬਰਾੜ ਲੱਭੀ, ਹਰਪ੍ਰੀਤ ਸਿੰਘ ਵਲੋਂ ਸਾਰੇ ਖਿਡਾਰੀਆਂ ਨੂੰ ਕੇਲਿਆਂ ਦੀ ਰਿਫਰੈਸ਼ਮੈਂਟ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋ ਇਲਾਵਾ ਪ੍ਰਿੰਸੀਪਲ ਜਗਤਾਰ ਸਿੰਘ,ਲੈਕਚਰਾਰ ਸੁਖਜਿੰਦਰ ਪਾਲ ਸਿੰਘ ਗੋਗੀ, ਲੈਕਚਰਾਰ ਵਿਨੋਦ ਕੁਮਾਰ ਅਤੇ ਆਫੀਸਲ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...