ਮਾਨ ਸਰਕਾਰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕਰੇਗੀ:ਚੇਅਰਪਰਸਨ ਰਾਜ ਲਾਲੀ ਗਿੱਲ

Date:

spot_img

ਚੰਡੀਗੜ੍ਹ, 12 ਸਤੰਬਰ:ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਨਹੀਂ ਆਈ ਤਾਂ ਉਸਦੇ ਪਰਿਵਾਰ ਵੱਲੋਂ ਕਾਫੀ ਲੱਭਣ ਤੇ ਉਸਦਾ ਕੁਝ ਪਤਾ ਨਾ ਲੱਗਾ। ਅਗਲੇ ਦਿਨ ਇਹ ਲੜਕੀ ਦਿੱਲੀ ਦੇ ਨੇੜਲੇ ਇਲਾਕੇ ਵਿੱਚ ਪੁਲਿਸ ਨੂੰ ਬੇਸੁੱਧ ਹਾਲਤ ਵਿੱਚ ਮਿਲੀ। ਇਸ ਲੜਕੀ ਨੂੰ ਬਾਅਦ ਵਿੱਚ ਉਸ ਦੇ ਪਰਿਵਾਰ ਨੇ ਪੁਲਿਸ ਦੀ ਸਹਾਇਤਾ ਨਾਲ ਜਲੰਧਰ ਵਿੱਚ ਆਪਣੇ ਘਰ ਲਿਆਉਂਦਾ। ਇਸ ਘਟਨਾ ਦੌਰਾਨ ਇਸ ਲੜਕੀ ਕੁਕਰਮ ਹੋਇਆ।

ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਹਾਜ਼ਰੀ ਵਿਚ ਅਸੰਧ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਜੁੰਡਲਾ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਗਿੱਲ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋਈ ਇਸ ਖਬਰ ਦਾ ਗੰਭੀਰ ਨੋਟਿਸ ਲਿਆ ਅਤੇ ਪੁਲਿਸ ਨੂੰ ਇਸ ਮਾਮਲੇ ਤੇ ਸਖਤ ਕਾਰਵਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੀੜਿਤ ਲੜਕੀ ਦੇ ਪਰਿਵਾਰ ਨਾਲ ਗੱਲ ਵੀ ਕੀਤੀ ਅਤੇ ਉਹਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨੋਟਿਸ ਜਾਰੀ ਕਰਨ ਉਪਰੰਤ ਜਲੰਧਰ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਗਈ

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ,8 DCs ਸਹਿਤ ਤਿੰਨ ਦਰਜ਼ਨ ਤੋਂ ਵੱਧ IAS ਬਦਲੇ

ਅਤੇ ਇਸ ਸਬੰਧੀ ਦੋਸ਼ੀ ਬਲਵਿੰਦਰ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਸ਼੍ਰੀਮਤੀ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਕਿਸੇ ਵੀ ਮਹਿਲਾ ਵਿਰੁੱਧ ਜੁਰਮ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਮਾਨ ਸਰਕਾਰ ਹਰ ਮਹਿਲਾ ਨੂੰ ਬਣਦਾ ਸਨਮਾਨ ਦੇਣ ਲਈ ਬਹੁਤ ਵਚਨਬੱਧ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...