WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ

ਚੰਡੀਗੜ੍ਹ, 13 ਸਤੰਬਰ:ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਪਹਿਲਾਂ ਦਰਜ ਕੇਸ ਵਿੱਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਗਿਆ ਸੀ।

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ “ਸੱਚ ਦੀ ਜਿੱਤ ਹੋਈ”

ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਕੇ ਦੇਸ਼ ਦੇ ਅੱਗੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ ਵਿਚ ਸੰਵਿਧਾਨ ਤੋਂ ਉਪਰ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਪਾਰਟੀ ਵਰਕਰਾਂ ਵਿੱਚ ਅਥਾਹ ਖੁਸ਼ੀ ਦਾ ਮਾਹੌਲ ਹੈ।

 

Related posts

ਅਕਾਲੀ ਆਗੂ ਬੰਟੀ ਰੋਮਾਨਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਾਇਕ ਕੰਵਰ ਗਰੇਵਾਲ ਦਾ ਆਇਆ ਬਿਆਨ

punjabusernewssite

ਆਪ ਸਰਕਾਰ ਵਲੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 ਐਸ.ਐਸ.ਪੀ ਤੇ 6 ਡੀਸੀ ਬਦਲੇ

punjabusernewssite

ਪਰਾਲੀ ਜਲਾਉਣ ਕਾਰਨ ਹੋਣ ਵਾਲੇ ਪ੍ਰਦੂਸਣ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਪੂਰੀ ਮੱਦਦ ਕੀਤੀ ਜਾਵੇਗੀ-ਕੁਲਦੀਪ ਸਿੰਘ ਧਾਲੀਵਾਲ

punjabusernewssite