Thursday, April 16, 2026
spot_img
spot_img

ਹਲਕਾ ਧਰਮਕੋਟ ‘ਚ ਨਾਮੀ ਆਗੂਆਂ ਨੇ ਕਾਂਗਰਸ ਦਾ ‘ਹੱਥ’ ਛੱਡ ਚੁੱਕਿਆ ‘ਝਾੜੂ’

Date:

spot_img

ਧਰਮਕੋਟ, 16 ਸਤੰਬਰ: ਕਾਂਗਰਸ ਪਾਰਟੀ ਨੂੂੰ ਹਲਕਾ ਧਰਮਕੋਟ ਵਿਚ ਵੱਡਾ ਝਟਕਾ ਲੱਗਿਆ ਹੈ। ਆਗਾਮੀ ਪੰਚਾਇਤ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀ ਸਫ਼ਾਬੰਦੀਆਂ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸਬੰਧਤ ਹਲਕਾ ਵਿਧਾਇਕ DevinderJeet Singh Laddi Dhos ਦੀ ਅਗਵਾਈ ਹੇਠ ਕਾਂਗਰਸ ਦੇ ਨਾਮੀ ਆਗੂਆਂ ਨੇ ਕਾਂਗਰਸ ਦਾ ਹੱਥ ਛੱਡ ਕੇ ਝਾੜੂ ਚੁੱਕਣ ਦਾ ਐਲਾਲ ਕੀਤਾ ਹੈ।

ਪੰਜਾਬ ਦੀ ਤਰਜ਼ ’ਤੇ ਹਰਿਆਣਾ ’ਚ ਵੀ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਸ਼ੁਰੂ

ਵਿਧਾਇਕ ਲਾਡੀ ਢੋਸ ਦੀ ਅਗਵਾਈ ਵਿੱਚ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ, ਬਲਾਕ ਪ੍ਰਧਾਨ ਜਰਨੈਲ ਸਿੰਘ ਖੰਬੇ ਅਤੇ ਸਾਬਕਾ ਸਰਪੰਚ ਮਹਿਲ ਸਿੰਘ ਖੰਬੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਕਰਦਿਆਂ ਵਿਧਾਇਕ ਲਾਡੀ ਢੋਸ ਨੇ ਉਨ੍ਹਾਂ ਨੂੰ ਪੂਰਾ ਬਣਦਾ ਮਾਣ-ਸਨਮਾਣ ਦੇਣ ਦਾ ਭਰੋਸਾ ਦਿੱਤਾ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...