Big Breaking: ਚੋਣ ਕਮਿਸ਼ਨ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮਨਜ਼ੂਰ ਕੀਤੀ 20 ਦਿਨਾਂ ਪੈਰੋਲ ਅਰਜ਼ੀ

Date:

spot_img

ਹਰਿਆਣਾ:  ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਰਜੀ ਨੂੰ ਸ਼ਰਤਾਂ ਸਮੇਤ ਮਨਜ਼ੂਰ ਕਰ ਲਿਆ ਗਿਆ। ਚੋਣ ਕਮਿਸ਼ਨ ਵੱਲੋਂ ਕਈ ਸ਼ਰਤਾਂ ਤਹਿਤ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਪਟੀਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸ਼ਰਤਾਂ ਮੁਤਾਬਕ ਰਾਮ ਰਹੀਮ ਪੈਰੋਲ ਦੀ ਮਿਆਦ ਦੌਰਾਨ ਹਰਿਆਣਾ ਚ ਦਾਖਲ ਨਹੀਂ ਹੋ ਸਕਣਗੇ। ਇਸ ਤੋਂ ਇਲਾਵਾ ਚੋਣ ਪ੍ਰਚਾਰ ਨਾਲ ਜੁੜੀ ਕਿਸੇ ਵੀ ਗਤੀਵਿਧੀ ਵਿੱਚ ਹਿੱਸਾ ਨਹੀਂ ਲੈ ਸਕਦੇ ਤੇ ਸੋਸ਼ਲ ਮੀਡੀਆ ਰਾਹੀਂ ਕਿਸੇ ਵੀ ਚੋਣ ਪ੍ਰਚਾਰ ਗਤੀਵਿਧੀ ਵਿੱਚ ਵੀ ਹਿੱਸਾ ਲੈਣ ਤੇ ਪਾਬੰਦੀ ਹੋਵੇਗੀ।

ਬਠਿੰਡਾ ’ਚ ਚੱਲ ਰਹੀਆਂ ਟੋਅ ਵੈਨਾਂ ਦਾ ਮਾਮਲਾ ਹੁਣ ਹਾਈਕੋਰਟ ਪੁੱਜਿਆ,ਨੋਟਿਸ ਜਾਰੀ

ਹੁਣ ਹਰਿਆਣਾ ਸਰਕਾਰ ਜਲਦ ਹੀ ਗੁਰਮੀਤ ਰਾਮ ਰਹੀਮ ਦੇ ਪੈਰੋਲ ਦੇ ਬਾਹਰ ਆਉਣ ਤੇ ਹੁਕਮ ਜਾਰੀ ਕਰ ਸਕਦੀ ਹੈ। ਕਿਆਸਰਾਈਆਂ ਲਗਾਈਆਂ ਜਾ ਰਹੀਆਂ ਨੇ ਕਿ ਰਾਮ ਰਹੀਮ ਮੰਗਲਵਾਰ ਨੂੰ ਜੇਲ ਤੋਂ ਬਾਹਰ ਆ ਸਕਦਾ ਹੈ ਤੇ ਇਸ ਦੌਰਾਨ ਉਹ ਯੂਪੀ ਦੇ ਬਾਗਪਤ ਸਥਿਤ ਆਪਣੇ ਬਰਨਾਵਾਂ ਆਸ਼ਰਮ ਵਿੱਚ ਰਹਿ ਸਕਦਾ ਹੈ। ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਚਨਾ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ 20 ਦਿਨਾਂ ਦੀ ਪੈਰੋਲ ਤੇ ਜੇਲ੍ਹ ਤੋਂ ਬਾਹਰ ਆਉਣ ਲਈ ਚੋਣ ਕਮਿਸ਼ਨ ਨੂੰ ਅਰਜੀ ਦਿੱਤੀ ਸੀ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...