spot_img
spot_img
spot_img

ਨਾਮੀ ਮਹਿਲਾ ਵਕੀਲ ਨੇ ਨਹਿਰ ’ਚ ਛਾਲ ਮਾਰ ਕੀਤੀ ਆਤਮਹੱ+ਤਿਆ

Date:

spot_img

ਰੋਪੜ, 5 ਅਕਤੂਬਰ: ਸ਼ਨੀਵਾਰ ਸਵੇਰੇ ਇੱਕ ਮਹਿਲਾ ਵਕੀਲ ਵੱਲੋਂ ਭਾਖ਼ੜਾ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਵਕੀਲ ਦੀ ਪਹਿਚਾਣ ਦੋਮਤੀ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ, ਜੋਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪ੍ਰੈਕਟਿਸ ਕਰਦੀ ਦੱਸੀ ਜਾ ਰਹੀ ਹੈ। ਹਾਲੇ ਤੱਕ ਇਸ ਮਹਿਲਾ ਵਕੀਲ ਵੱਲੋਂ ਇਹ ਆਖ਼ਰੀ ਕਦਮ ਚੁੱਕੇ ਜਾਣ ਪਿੱਛੇ ਕਾਰਨਾਂ ਦਾ ਖ਼ੁਲਾਸਾ ਨਹੀਂ ਹੋ ਸਕਿਆ।

ਇਹ ਖ਼ਬਰ ਵੀ ਪੜ੍ਹੋ: ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ,ਮੁੱਖ ਮੁੱਦਿਆਂ ‘ਤੇ ਬਣੀ ਆਮ ਸਹਿਮਤੀ

ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਗੋਤਾਖ਼ੋਰ ਸੁਰੇਸ਼ ਕੁਮਾਰ ਨੇ ਦਸਿਆ ਕਿ ਸਵੇਰੇ ਕਰੀਬ ਦਸ ਕੁ ਵਜੇਂ ਬਹਿਰਾਮਪੁਰ ਪੁਲ ਕੋਲ ਗੱਡੀ ਖੜੀ ਕਰਕੇ ਇਸ ਮਹਿਲਾ ਵਕੀਲ ਨੇ ਭਾਖੜਾ ਨਹਿਰ ’ਚ ਛਾਲ ਮਾਰ ਦਿੱਤੀ। ਇਸ ਘਟਨਾ ਦਾ ਪਤਾ ਲੱਗਦੇ ਹੀ ਸੜਕ ਸੁਰੱਖਿਆ ਫ਼ੋਰਸ ਦੇ ਜਵਾਨ ਤੇ ਗੋਤਾਖੋਰਾਂ ਮੌਕੇ ’ਤੇ ਪੁੱਜੇ ਅਤੇ ਮਹਿਲਾ ਨੂੰ ਬਚਾਉਣ ਦੀ ਕੋਸ਼ਿਸ ਕੀਤੀ ਪ੍ਰੰਤੂ ਪਾਣੀ ਦੇ ਤੇਜ਼ ਬਹਾਅ ਹੋਣ ਕਾਰਨ ਬਚ ਨਹੀਂ ਸਕੀ।

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਬੰ/ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਠਿੰਡਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਹਾਈ ਅਲਰਟ

Bathinda News : ਬਠਿੰਡਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਉਸ...

ਬਠਿੰਡਾ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 13 ਜੂਨ ਤੱਕ – ਵਧੀਕ ਡਿਪਟੀ ਕਮਿਸ਼ਨਰ

👉ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਕਾਰਜਾਂ ਦਾ ਨਿਰੀਖਣ, ਅਧਿਕਾਰੀਆਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

👉ਕਬੱਡੀ ਦਾ ‘ਚੀਤਾ’ ਕਹੇ ਜਾਣ ਵਾਲੇ ਮਸ਼ਹੂਰ ਖਿਡਾਰੀ ਕਿੰਦਾ...

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

Patiala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...