spot_img
spot_img
spot_img

ਸੜਕ ਹਾਦਸੇ ਵਿਚ ਭੈਣ-ਭਰਾ ਦੀ ਮੌ+ਤ, ਕੈਂਟਰ ਦੀ ਚਪੇਟ ’ਚ ਆਉਣ ਕਾਰਨ ਵਾਪਰਿਆਂ ਹਾਦਸਾ

Date:

spot_img

ਫ਼ਗਵਾੜਾ, 6 ਅਕਤੂੁਬਰ: ਬੀਤੀ ਸ਼ਾਮ ਹੁਸ਼ਿਆਰਪੁਰ-ਫ਼ਗਵਾੜਾ ਰੋਡ ’ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ’ਤੇ ਸਵਾਰ ਭੈਣ-ਭਰਾ ਦੀ ਮੌਤ ਹੋ ਗਈ। ਮ੍ਰਿਤਕ ਭੈਣ-ਭਰਾ ਦੇ ਮੋਟਰਸਾਈਕਲ ਦੀ ਕੈਂਟਰ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਜੋਕਿ ਵਿਦੇਸ਼ ਤੋਂ ਵਾਪਸ ਆਇਆ ਸੀ, ਦੇ ਵੱਡੇ ਭਰਾ ਦੀ ਐਤਵਾਰ ਨੂੰ ਮੰਗਣੀ ਸੀ ਤੇ ਉਹ ਅਪਣੀ ਮਾਮੇ ਦੀ ਲੜਕੀ ਨੂੰ ਲੁਧਿਆਣਾ ਤੋਂ ਲੈ ਕੇ ਆ ਰਿਹਾ ਸੀ।

ਇਹ ਵੀ ਪੜ੍ਹੋ: Panchayat Election: ਜਲਾਲਾਬਾਦ ਗੋ+ਲੀ ਕਾਂਡ ’ਚ ਅਕਾਲੀ ਆਗੂਆਂ ਨੌਨੀ ਮਾਨ ਤੇ ਬੌਬੀ ਮਾਨ ਵਿਰੁਧ ਪਰਚਾ ਦਰਜ਼

ਇਹ ਵੀ ਪਤਾ ਲੱਗਿਆ ਹੈ ਕਿ ਉਕਤ ਲੜਕੀ ਦਾ ਵਿਆਹ ਵੀ ਜਨਵਰੀ ਮਹੀਨੇ ਵਿਚ ਰੱਖਿਆ ਹੋਇਆ ਸੀ। ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਸੇਵਾ ਵਾਸੀ ਪਿੰਡ ਸਿਕਰੀ ਅਤੇ ਕੁੜੀ ਦਾ ਨਾਂ ਵੀ ਗੁਰਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਲੁਧਿਆਣਾ ਦੇ ਤੌਰ ’ਤੇ ਹੋਈ ਹੈ। ਮੌਕੇ ’ਤੇ ਪੁੱਜੇ ਥਾਣਾ ਸਦਰ ਦੇ ਐਸਐਚਓ ਨੇ ਦਸਿਆ ਕਿ ਮ੍ਰਿਤਕ ਦੇ ਪ੍ਰਵਾਰ ਵਾਲਿਆਂ ਦੇ ਬਿਆਨਾਂ ਉਪਰ ਕੈਂਟਰ ਚਾਲਕ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

Heritage and City Walk 2026 : हरियाणा की विरासत से जुड़ने का बना सशक्त माध्यम

👉हेरिटेज एंड सिटी वॉक 2026 के जरिए युवाओं और...

CM Nayab Singh Saini ने डेरा राधा स्वामी ब्यास में बाबा गुरिंदर सिंह ढिल्लों से की शिष्टाचार भेंट

👉कपूरथला के माता भद्रकाली मंदिर में की पूजा-अर्चना Haryana News:...

Punjab Govt ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

👉ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਦੀ ਜਾਨ-ਮਾਲ ਦੀ ਰਾਖੀ...