Friday, April 17, 2026
spot_img
spot_img

ਜਨਰਲ ਫੈਡਰੇਸ਼ਨ ਵਲੋਂ ਡਾਇਰੈਕਟਰ ਜਨਰੇਸ਼ਨ ਇੰਜ: ਹਰਜੀਤ ਸਿੰਘ ਦਾ ਸਨਮਾਨ

Date:

spot_img

ਪਟਿਆਲਾ, 20 ਅਕਤੂਬਰ: ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੀਐਸਈਬੀ (ਪੀਐਸਪੀਸੀਐਲ/ਪੀਐਸਟੀਸੀਐਲ) ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਰਟੋਲ, ਸਕੱਤਰ ਜਨਰਲ ਸੁਖਪ੍ਰੀਤ ਸਿੰਘ, ਵਿੱਤ ਸਕੱਤਰ ਹਰਗੁਰਮੀਤ ਸਿੰਘ, ਜਤਿੰਦਰ ਕੁਮਾਰ, ਨਰਿੰਦਰ ਸ਼ਰਮਾਂ, ਪ੍ਰਮੋਦ ਕੁਮਾਰ, ਗੁਰਪ੍ਰੀਤ ਸਿੰਘ ਢਿੱਲੋਂ, ਦਿਨੇਸ਼ ਕੁਮਾਰ, ਮਨਿੰਦਰ ਸਿੰਘ ਅਤੇ ਹੋਰਨਾਂ ਵਲੋਂ ਇੰਜ: ਹਰਜੀਤ ਸਿੰਘ ਨੂੰ ਡਾਇਰੈਕਟਰ ਜਨਰੇਸ਼ਨ ਜੁਆਇਨ ਕਰਨ ’ਤੇ ਫੁੱਲਾਂ ਦੇ ਕੇ ਸਨਮਾਨ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ।

ਬੈਂਕ ਮੈਨੇਜ਼ਰ ਦੀ ਮੌਤ ਦੇ ਮਾਮਲੇ ’ਚ ਪੁਲਿਸ ਵੱਲੋਂ ਸ਼ਹਿਰ ਦੇ ਨਾਮੀ 7 ਡਾਕਟਰਾਂ ਵਿਰੁਧ ਪਰਚਾ ਦਰਜ਼

ਫੈਡਰੇਸ਼ਨ ਦੇ ਚੇਅਰਮੈਨ ਜਸਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਇੰਜ: ਹਰਜੀਤ ਸਿੰਘ ਆਪਣੀ ਸੇਵਾ ਦੌਰਾਨ ਵੱਖ ਵੱਖ ਅਹੁਦਿਆਂ ’ਤੇ ਤੈਨਾਤ ਰਹੇ ਹਨ ਅਤੇ ਆਪਣੀ ਸੇਵਾ ਦੇ ਆਖਰੀ ਪੜਾਅ ਸਮੇਂ ਬਤੌਰ ਮੁੱਖ ਇੰਜ: (ਓਐਸਡੀ ਟੂ ਸੀਐਮਡੀ) ਨਾਲ ਤੈਨਾਤ ਰਹੇ ਹਨ।ਇਹਨਾਂ ਨੂੰ ਪੀਐਸਪੀਸੀਐਲ ਦੇ ਕੰਮਾਂ ਬਾਰੇ ਲੰਮਾਂ ਤਜ਼ਰਬਾ ਅਤੇ ਮੁਹਾਰਤ ਹੈ। ਫੈਡਰੇਸ਼ਨ ਇਹਨਾਂ ਦੀ ਨਿਯੁਕਤੀ ਦਾ ਸਵਾਗਤ ਕਰਦੀ ਹੈ ਅਤੇ ਆਸ ਕਰਦੀ ਹੈ ਕਿ ਇੰਜ: ਹਰਜੀਤ ਪੀਐਸਪੀਸੀਐਲ ਦੀ ਬਿਹਤਰੀ ਦੇ ਨਾਲ ਨਾਲ ਮੁਲਾਜ਼ਮ ਮਸਲਿਆਂ ਪ੍ਰਤੀ ਹਾਂ ਪੱਖੀ ਰਵੱਈਆ ਰੱਖਣਗੇ। ਫੈਡਰੇਸ਼ਨ ਇਹਨਾਂ ਦੀ ਨਿਯੁਕਤੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਦਾ ਵੀ ਸਵਾਗਤ ਕਰਦੀ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...