spot_img
spot_img

ਸਾਬਕਾ ਸਰਪੰਚ ਦਾ ਦਿਨ-ਦਿਹਾੜੇ ਗੋ+ਲੀਆਂ ਮਾਰ ਕੇ ਕੀਤਾ ਕਤਲ

Date:

spot_img

ਬਿਆਸ, 23 ਅਕਤੂਬਰ: ਹਲਕੇ ਦੇ ਪਿੰਡ ਸਠਿਆਲਾ ਦੇ ਇੱਕ ਸਾਬਕਾ ਸਰਪੰਚ ਅਤੇ ਆੜਤੀ ਦਾ ਅਗਿਆਤ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲੇ ਤੱਕ ਕਾਤਲਾਂ ਦੀ ਪੈੜ੍ਹ ਨਹੀਂ ਨੱਪੀ ਜਾ ਸਕੀ ਹੈ ਪ੍ਰੰਤੂ ਪੁਲਿਸ ਨੇ ਮੁਢਲੀ ਜਾਂਚ ਤੋਂ ਬਾਅਦ ਖ਼ੁਲਾਸਾ ਕੀਤਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਜਾਪ ਰਿਹਾ ਹੈ। ਮਿਲੀ ਸੂਚਨਾ ਮੁਤਾਬਕ ਗੁਰਦੀਪ ਸਿੰਘ ਘੋਖਾ ਪਿੰਡ ਦੇ ਸਾਬਕਾ ਸਰਪੰਚ ਵੀ ਰਹੇ ਹਨ, ਤੇ ਉਸਦੀ ਆੜਤ ਦੀ ਦੁਕਾਨ ਵੀ ਹੈ।

Big News: ਸਜ਼ਾ ਭੁਗਤਣ ਤੱਕ Sukhbir Badal ਨੂੰ ਨਹੀਂ ਮਿਲੇਗੀ ਛੋਟ: ਜਥੇਦਾਰ

ਅੱਜ ਦਿਨ ਸਮੇਂ ਇੱਕ ਮੋਟਰਸਾਈਕਲ ੂ’ਤੇ ਸਵਾਰ ਹੋ ਕੇ ਦੋ ਨੌਜਵਾਨ ਆਏ, ਜਿੰਨ੍ਹਾਂ ਗੁਰਦੀਪ ਉਪਰ ਤਿੰਨ-ਚਾਰ ਗੋਲੀਆਂ ਚਲਾ ਦਿੱਤੀਆ। ਘਟਨਾ ਤੋਂ ਤੁਰੰਤ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਸਥਾਨ ’ਤੇ ਪੁੱਜੇ ਡੀਐਸਪੀ ਅਰੁਣ ਸਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਨੂੰ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਦਸਿਆ ਕਿ ਘਟਨਾ ਦੇ ਪਿੱਛੇ ਪੁਰਾਣੀ ਰੰਜਿਸ਼ ਜਾਪ ਰਹੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Govt ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

👉ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ- ਹਰ...

Guru Kashi University ਦੇ ਨਿਊਜ਼ਲੈਟਰ ਦਾ ਤੀਜਾ ਅੰਕ ਵਾਈਸ ਚਾਂਸਲਰ ਵੱਲੋਂ ਜਾਰੀ

Talwandi Sabo News: Guru Kashi University (GKU) ਦੇ ਨਿਊਜ਼ਲੈਟਰ...

Bathinda ‘ਚ ਨਾਮੀ ਮਸਾਲਿਆਂ ਦੀ ਦੁਕਾਨ ਦੇ ਮਾਲਕ ਤੋਂ ਲੁਟੇਰਿਆਂ ਨੇ ਨਗਦੀ ਲੁੱਟੀ

Bathinda News: ਬੀਤੀ ਦੇਰ ਰਾਤ ਸਥਾਨਕ ਬੈਂਕ ਬਜ਼ਾਰ ਦੇ...