ਵਿਜੀਲੈਂਸ ਬਿਊਰੋ ਵਲੋਂ ਭਲਾਈਆਣਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

Date:

spot_img

ਸ੍ਰੀ ਮੁਕਤਸਰ ਸਾਹਿਬ 1 ਨਵੰਬਰ:ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਲਈ ਪਿੰਡ ਭਲਾਈਆਣਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਜੀਲੈਂਸ ਬਿਉਰੋ ਦੇ ਸਬ ਇੰਸਪੈਕਟਰ ਇਕਬਾਲ ਸਿੰਘ ਅਤੇ ਮੁੱਖ ਮੁਨਸੀ ਗੁਰਤੇਜ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ 3 ਨਵੰਬਰ 2024 ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਜਾਂ ਰਿਸ਼ਵਤ ਦੇ ਨਾਮ ਤੇ ਨਜਾਇਜ ਤੰਗ ਪ੍ਰੇਸ਼ਾਨ ਕਰ ਰਿਹਾ ਹੈ, ਉਸ ਦੀ ਗੁਪਤ ਸੂਚਨਾਂ ਵਿਜੀਲੈਂਸ ਬਿਉਰੋ ਨੂੰ ਜਰੂਰ ਦਿੱਤੀ ਜਾਵੇ ਤਾਂ ਜੋ ਰਿਸ਼ਵਤਖੋਰੀ ਤੇ ਨਕੇਲ ਕਸੀ ਜਾ ਸਕੇ। ਇਸ ਮੌਕੇ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...