Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮੁਕਤਸਰ

ਗਿੱਦੜਬਾਹਾ ਜ਼ਿਮਨੀ ਚੋਣ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ : ਜ਼ਿਲ੍ਹਾ ਚੋਣ ਅਫਸਰ

32 Views

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ: ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਧਾਨ ਸਭਾ ਹਲਕਾ ਗਿੱਦੜਬਾਹਾ-084 ਲਈ ਜ਼ਿਮਨੀ ਚੋਣਾਂ 20 ਨਵੰਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ-084 ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਕਰਵਾਉਣ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਪੋਲਿੰਗ ਬੂਥਾਂ ਦੀ ਰੈਂਡੇਮਾਈਜੇਸ਼ਨ ਮੌਕੇ ਸਾਂਝੀ ਕੀਤੀ।

ਇਹ ਵੀ ਪੜ੍ਹੋਕੇਂਦਰ ਵੱਲੋਂ ਪੰਜਾਬ ਦੇ ਦੋ ਮਹੱਤਵਪੂਰਨ ਸ਼ਹਿਰਾਂ ਨੂੰ ਰੇਲ ਮਾਰਗ ਰਾਹੀਂ ਜੋੜਣ ਲਈ ਸਰਵੇ ਨੂੰ ਮਿਲੀ ਮੰਨਜੂਰੀ

ਇਸ ਮੌਕੇ ਜ਼ਨਰਲ ਅਬਜ਼ਰਵਰ ਸ੍ਰੀਮਤੀ ਸਮਿਥਾ ਆਰ, ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਤਹਿਸੀਲਦਾਰ ਚੋਣਾਂ ਸ੍ਰੀ ਹਰਬੰਸ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਸ੍ਰੀ ਬਲਵਿੰਦਰ ਸਿੰਘ, ਚੋਣਾਂ ਕਾਨਗੋ ਸ੍ਰੀ ਸੌਰਵ ਜੈਨ ਹਾਜ਼ਰ ਸਨ।ਉਹਨਾਂ ਦੱਸਿਆਂ ਕਿ ਬਲਾਕ ਗਿੱਦੜਬਾਹਾ ਵਿੱਚ ਕੁੱਲ 1,66,731 ਵੋਟਰ ਹਨ, ਜਿਨ੍ਹਾਂ ਵਿੱਚ ਪੁਰਸ਼ ਵੋਟਰਾਂ ਦੀ ਗਿਣਤੀ 86,835, ਮਹਿਲਾ ਵੋਟਰਾਂ ਦੀ ਗਿਣਤੀ 79,885 ਅਤੇ ਥਰਡ ਜੈਂਡਰ ਵੋਟਰਾਂ ਦੀ ਗਿਣਤੀ 11 ਹੈ ਅਤੇ ਕੁੱਲ 173 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ।ਜ਼ਿਲ੍ਹਾ ਚੋਣਕਾਰ  ਨੇ ਗਿੱਦੜਬਾਹਾ-084 ਦੇ ਸਮੂਹ ਵੋਟਰਾਂ ਨੂੰ ਬੇਨਤੀ ਕੀਤੀ ਕਿ ਉਹ 20 ਨਵੰਬਰ 2024 ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨ।

 

Related posts

ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਲਈ ਮੁਕਤਸਰ ’ਚ ਕਿਸਾਨ ਸਿਖਲਾਈ ਕੈਂਪ ਆਯੋਜਿਤ

punjabusernewssite

ਮੁਕਤਸਰ ’ਚ ਲੁੱਟ ਦੀ ਨੀਅਤ ਨਾਲ ਪਿਊ-ਪੁੱਤ ’ਤੇ ਹ.ਮਲਾ, ਪਿਊ ਦੀ ਹੋਈ ਮੌ+ਤ

punjabusernewssite

ਅਮਨ ਅਰੋੜਾ ਨੇ ਗਿੱਦੜਬਾਹਾ ‘ਚ ਰਾਜਾ ਵੜਿੰਗ ਤੇ ਚਰਨਜੀਤ ਚੰਨੀ ‘ਤੇ ਕੀਤਾ ਤਿੱਖਾ ਹਮਲਾ

punjabusernewssite