spot_img
spot_img
spot_img

ਪੈਰਾ ਖੇਡਾਂ “ਵਤਨ ਪੰਜਾਬ ਦੀਆਂ” ’ਚ ਤੇਜ ਕੁਮਾਰ ਨੇ ਚਾਂਦੀ ਦਾ ਤਗਮਾ ਕੀਤਾ ਪ੍ਰਾਪਤ

Date:

spot_img

ਬਠਿੰਡਾ, 28 ਨਵੰਬਰ : ਪੰਜਾਬ ਸਰਕਾਰ ਦੁਆਰਾ ਪੀ.ਪੀ.ਐਸ.ਏ. ਦੇ ਸਹਿਯੋਗ ਸਦਕਾ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਖੇਡ ਮੁਕਾਬਲੇ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਕਰਵਾਏ ਗਏ। ਜਿਸ ਵਿੱਚ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਬਠਿੰਡਾ ਦੇ ਜੂਨੀਅਰ ਸਹਾਇਕ ਸ਼੍ਰੀ ਤੇਜ ਕੁਮਾਰ ਨੇ “ਜੈਵਲਿਨ ਥਰੋਅ” ਖੇਡ ਵਿੱਚ ਭਾਗ ਲਿਆ ਤੇ ਦੂਜਾ ਸਥਾਨ ਹਾਸਲ ਕਰਦੇ ਹੋਏ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਲਬ ਕੀਤੇ ਸੁਧਾਰ ਲਹਿਰ ਦੇ ਆਗੂਆਂ ਨੇ ਸੌਂਪੇ ਵਡਾਲਾ ਨੂੰ ਅਸਤੀਫੇ

ਡਿਪਟੀ ਡਾਇਰੈਕਟਰ ਸ਼੍ਰੀਮਤੀ ਗੁਰਪ੍ਰੀਤ ਕੌਰ ਗਿੱਲ ਅਤੇ ਸਮੂਹ ਸਟਾਫ ਨੇ ਸ਼੍ਰੀ ਤੇਜ ਕੁਮਾਰ ਦੀ ਹੌਸਲਾ-ਅਫਜਾਈ ਕਰਦਿਆਂ ਉਸ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਡਿਪਟੀ ਡਾਇਰੈਕਟਰ ਤੇ ਸਮੂਹ ਸਟਾਫ ਵਲੋਂ ਉਦਯੋਗਿਕ ਸਿਖਲਾਈ ਸੰਸਥਾ ਪਹੁੰਚਣ ’ਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਕਿਸਾਨ ਮਹਾਂ ਪੰਚਾਇਤ ਦਾ ਵੱਡਾ ਐਲਾਨ, 22 ਜੂਨ ਨੂੰ ਟੋਲ ਪਲਾਜ਼ਾ ਫਰੀ

Punjab News : ਪੰਜਾਬ ਵਿੱਚ ਕਿਸਾਨੀ ਮਸਲਿਆਂ ਨੂੰ ਲੈ...

ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੰਭਾਲਣਗੇ ਕਾਰਜਭਾਰ

Chandigarh News : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ...

ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

National News : ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ...

ਪੰਜਾਬ ਕੈਬਨਿਟ ਦੀ ਅੱਜ ਵੱਡੀ ਬੈਠਕ, ਹੋ ਸਕਦੇ ਨੇ ਕਈ ਅਹਿਮ ਐਲਾਨ

Punjab News : ਪੰਜਾਬ ਸਰਕਾਰ ਨਾਲ ਜੁੜੀ ਇੱਕ ਅਹਿਮ...