ਝਾਰਖੰਡ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਏ ਅਰਵਿੰਦ ਕੇਜ਼ਰੀਵਾਲ ਤੇ ਭਗਵੰਤ ਮਾਨ

Date:

spot_img

ਭਾਜਪਾ ਨੂੰ ਹਰਾ ਕੇ ਪ੍ਰਚੰਡ ਬਹੁਮਤ ਨਾਲ ਜਿੱਤੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਦਿੱਤੀਆਂ ਵਧਾਈਆਂ
ਰਾਂਚੀ/ਨਵੀਂ ਦਿੱਲੀ/ਚੰਡੀਗੜ੍ਹ, 28 ਨਵੰਬਰ: ਪਿਛਲੇ ਦਿਨੀਂ ਝਾਰਖੰਡ ਸੂਬੇ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਵੱਡੇ ਬਹੁਮਤ ਨਾਲ ਚੋਣ ਜਿੱਤ ਕੇ ਵਾਪਸ ਆਏ ਝਾਰਖੰਡ ਮੁਕਤੀ ਮੋਰਚੇ ਦੇ ਆਗੂ ਹੇਮੰਤ ਸੋਰੇਨ ਦੇ ਅੱਜ ਹੋਏ ਸਹੁੰ ਚੁੱਕ ਸਮਾਗਮ ਵਿਚ ਭਾਗ ਲੈਣ ਲਈ ਵਿਸ਼ੇਸ ਤੌਰ ’ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਚੀ ਪੁੱਜੇ।

ਇਹ ਵੀ ਪੜ੍ਹੋ ‘ਆਪ’ ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

ਇਸ ਦੌਰਾਨ ਉਨ੍ਹਾਂ ਚੌਥੀ ਵਾਰ ਮੁੱਖ ਮੰਤਰੀ ਵਜਂੋ ਸਹੁੰ ਚੁੱਕਣ ਵਾਲੇ ਹੇਮੰਤ ਸੋਰੇਨ ਨੂੰ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸਲ ਮੀਡੀਆ ਅਕਾਉਂਟ ਉਪਰ ਲਿਖਿਆ, ‘‘ ਝਾਰਖੰਡ ਦੇ ਲੋਕਾਂ ਨੇ ਇੱਕ ਵਾਰ ਫ਼ਿਰ ਹੇਮੰਤ ਜੀ ’ਤੇ ਭਰੋਸਾ ਜਤਾਇਆ ਹੈ। ਲੋਕਾਂ ਦੀ ਸੇਵਾ ਕਰਦੇ ਰਹੋ, ਸਾਡੀਆਂ ਸ਼ੁੱਭਕਾਮਨਾਵਾਂ ਹਮੇਸ਼ਾ ਤੁਹਾਡੇ ਨਾਲ ਹਨ।’’ ਜਿਕਰਯੋਗ ਹੈ ਕਿ ਇੱਥੇ ਇੰਡੀਆ ਗਠਜੋੜ ਤਹਿਤ ਚੋਣ ਲੜੀ ਗਈ ਸੀ ਤੇ ਹੇਮੰਤ ਸੋਰੇਨ ਨੇ ਦੂੁਜੀ ਵਾਰ ਸਰਕਾਰ ਰਿਪੀਟ ਕੀਤੀ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

👉ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ...

ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

👉ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਧਾਈ SAS Nagar...

ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਟੀ.ਬੀ. ਮੁਕਤ ਭਾਰਤ’ ਐਪ ਵਰਤਣ ਦੀ ਅਪੀਲ

👉ਮੋਬਾਈਲ ’ਤੇ ਮਿਲੇਗੀ ਟੀਬੀ ਸਬੰਧੀ ਹਰ ਜਾਣਕਾਰੀ 👉ਏ.ਆਈ. ਆਧਾਰਤ 'ਖ਼ੁਸ਼ੀ"...