ਚੰਡੀਗੜ੍ਹ, 24 ਦਸੰਬਰ : ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ। ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਸੌਪਿਆ ਵਾਧੂ ਚਾਰਜ"