Thursday, April 16, 2026
spot_img
spot_img

ਨਿਰਮਲ ਜੌੜਾ ਪੰਜਾਬੀ ਯੂਨੀਵਰਸਿਟੀ ਦੇ ਆਰਟ ਐਂਡ ਕਲਚਰ ਸਟੱਡੀ ਬੋਰਡ ਦੇ ਮੈਂਬਰ ਨਿਯੁੱਕਤ

Date:

spot_img

ਲੁਧਿਆਣਾ, 3 ਜਨਵਰੀ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਉਘੇ ਲੇਖਕ ਰੰਗਕਰਮੀ ਡਾ ਨਿਰਮਲ ਜੌੜਾ ਨੂੰ ਪੰਜਾਬੀ ਯੂਨੀਵਰਸਿਟੀ ਦੇ ਆਰਟ ਐਂਡ ਕਲਚਰ ਸਟੱਡੀ ਬੋਰਡ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪੰਜਾਬੀ ਸਾਹਿਤ, ਕਲਾ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨਿਰਮਲ ਜੌੜਾ ਦੀ ਇਹ ਨਿਯੁਕਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਵੱਲੋਂ ਦੋ ਸਾਲ ਦੇ ਸਮੇਂ ਲਈ ਕੀਤੀ ਗਈ ਹੈ। ਯੂਨੀਵਰਸਿਟੀ ਵੱਲੋਂ ਲੋਕ ਧਾਰਾ, ਲੋਕ ਸਾਹਿਤ ਅਤੇ ਸੱਭਿਆਚਾਰ ਸੰਬੰਧੀ ਬਨਣ ਵਾਲੀਆਂ ਨੀਤੀਆਂ ਅਤੇ ਹੋਰ ਪ੍ਰੋਗ੍ਰਾਮ ਇਸ ਬੋਰਡ ਵੱਲੋਂ ਉਲੀਕੇ ਜਾਂਦੇ ਹਨ।

ਇਹ ਵੀ ਪੜ੍ਹੋ ਓਲੰਪੀਅਨ ਏਆਈਜੀ ਅਵਨੀਤ ਕੌਰ ਸਿੱਧੂ ਨੂੰ ਮਿਲੇਗਾ ਮੁੱਖ ਮੰਤਰੀ ਪੁਲਿਸ ਮੈਡਲ

ਡਾ. ਨਿਰਮਲ ਜੌੜਾ ਦੀ ਇਸ ਨਿਯੁਕਤੀ ਤੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਖੁਸ਼ੀ ਜਾਹਿਰ ਕਰਦਿਆਂ ਮੁਬਾਰਕ ਦਿੱਤੀ ਹੈ। ਯੂਨੀਵਰਸਿਟੀ ਦੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਨਿਰਮਲ ਜੌੜਾ ਨੇ ਵਿਦਿਆਰਥੀ ਜੀਵਨ ਤੋਂ ਲੈ ਕੇ ਕਲਾ ਅਤੇ ਸਾਹਿਤ ਵਿੱਚ ਅਹਿਮ ਕਾਰਜ ਕੀਤੇ ਹਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਉਹਨਾਂ ਦੀ ਕੀਤੀ ਇਹ ਨਿਯੁਕਤੀ ਸਾਡੇ ਲਈ ਮਾਣ ਵਾਲੀ ਗੱਲ ਹੈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group ਨਾਲ ਜੁੜੋਂ।

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...