ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

0
108
PICTURE BY ASHISH MITTAL

ਚੰਡੀਗੜ੍ਹ, 8 ਜਨਵਰੀ:ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

 

LEAVE A REPLY

Please enter your comment!
Please enter your name here