ਗਣਤੰਤਰਾ ਦਿਵਸ; ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ‘ਚ ਲਹਿਰਾਉਣਗੇ ਕੌਮੀ ਝੰਡਾ

0
209

👉ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ
ਚੰਡੀਗੜ੍ਹ, 14 ਜਨਵਰੀ: ਗਣਤੰਤਰਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰੀਦਕੋਟ ਵਿਖੇ ਝੰਡਾ ਲਹਿਰਾਉਣਗੇ। ਜਦੋਂ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪੁੱਜਣਗੇ।ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਪੰਜਾਬ ਸਰਕਾਰ ਨੇ 26 ਜਨਵਰੀ ਨੂੰ ਹੋਣ ਵਾਲੇ ਇਸ ਕੌਮੀ ਸਮਾਗਮ ਦੇ ਲਈ ਆਪਣੇ ਮੰਤਰੀਆਂ ਦੀ ਵੱਖ ਵੱਖ ਜ਼ਿਲ੍ਹਿਆਂ ਦੇ ਵਿੱਚ ਡਿਊਟੀ ਲਗਾਈ ਹੈ। ਜਿਨਾਂ ਦੇ ਵੱਲੋਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਐਸ ਏ ਐਸ ਨਗਰ ਵਿਖੇ ਝੰਡਾ ਲਹਿਰਾਉਣਗੇ। ਸਰਕਾਰ ਵੱਲੋਂ ਇਹ ਸਮਾਗਮ ਦੀ ਜਾਰੀ ਕੀਤੀ ਗਈ ਲਿਸਟ ਹੇਠਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here