spot_img
spot_img

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਟਿਆਲਾ ਟੈਕਸੀ ਯੂਨੀਅਨ ਵਿੱਖੇ ਜਾਗਰੂਕਤਾ ਸੈਮੀਨਾਰ ਆਯੋਜਿਤ

Date:

spot_img

ਪਟਿਆਲਾ, 16 ਜਨਵਰੀ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਚੀਫ਼ ਜੁਡੀਸ਼ਅਲ ਮੈਜਿਸਟਰੇਟ ਕਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਿੱਖਿਆ ਵਿਭਾਗ, ਟ੍ਰੈਫਿਕ ਐਜੂਕੇਸ਼ਨ ਸੈਲ ਪਟਿਆਲਾ ਅਤੇ ਜ਼ਿਲ੍ਹਾ ਸਾਂਝ ਕੇਂਦਰ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਪਟਿਆਲਾ ਟੈਕਸੀ ਯੂਨੀਅਨ ਸਾਹਮਣੇ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ।ਸੈਮੀਨਾਰ ਵਿੱਚ ਉੱਘੇ ਸਮਾਜਸੇਵੀ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਤੇ ਟ੍ਰੈਫਿਕ ਮਾਰਸ਼ਲ ਟ੍ਰੈਫਿਕ ਵਿੰਗ ਪੰਜਾਬ ਪੁਲਿਸ ਪਟਿਆਲਾ ਵਲੋਂ

ਇਹ ਵੀ ਪੜ੍ਹੋ Breaking: Transport Dept. ’ਚ ਵਿਜੀਲੈਂਸ ਦੇ Action ਤੋਂ ਬਾਅਦ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਦੇ ADTO ਹਟਾਏ

ਸਮੂੰਹ ਟੈਕਸੀ ਚਾਲਕਾਂ ਤੇ ਰਾਹਗੀਰਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ ਬਾਰੇ ਦੱਸਿਆ।ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017 ਬਾਰੇ ਜਾਣਕਾਰੀ ਦਿੱਤੀ।ੳਹਨਾਂ ਨੇ ਆਵਾਜਾਈ ਨਿਯਮਾਂ ਬਾਰੇ ਵੀ ਜਾਣਕਾਰੀ ਦਿਤੀ ਅਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਵਿੱਚ‌ ਗੁਰਲਾਲ ਸਿੰਘ ਵਿਰਕ,ਹੈਪੀ ਵੜੈਚ, ਸਮੂੰਹ ਟੈਕਸੀ ਚਾਲਕਾਂ ਤੇ ਰਾਹਗੀਰਾਂ ਨੇ ਵੀ ਭਾਗ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ...