Thursday, April 16, 2026
spot_img
spot_img

ਸਟੇਟ ਅਤੇ ਓਪਨ ਇੰਟਰਨੈਸ਼ਨਲ ਤਾਇਕਵਾਂਡੋ ਚੋਂ ਐਸਐਸਡੀ ਗਰਲਜ਼ ਕਾਲਜ ਦੀਦੀ ਵਿਦਿਆਰਥਣ ਨੇ ਜਿੱਤਿਆ ਮੈਡਲ

Date:

spot_img

ਬਠਿੰਡਾ, 21 ਜਨਵਰੀ: ਇਲਾਕੇ ਦੀ ਨਾਮਵਰ ਸੰਸਥਾ ਐਸ. ਐਸ. ਡੀ. ਗਰਲਜ਼ ਕਾਲਜ ਦੀ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਖੁਸ਼ੀ ਲਖੇਰਾ ਨੇ 25-26 ਦਸੰਬਰ 2024 ਨੂੰ ਸਟੇਟ ਚੈੰਪਿਅਨਸ਼ਿਪ ਤਾਇਕਵਾਂਡੋ ( ਅੰਮ੍ਰਿਤਸਰ ) ਖੇਡ ਮੁਕਾਬਲਿਆਂ ਵਿੱਚੋ ਗੋਲਡ ਮੈਡਲ ਹਾਸਿਲ ਕੀਤਾ ਅਤੇ 12 ਤੋਂ 13 ਜਨਵਰੀ2025 ਨੂੰ ਓਪਨ ਇੰਟਰਨੈਸ਼ਨਲ ਚੈੰਪਿਅਨਸ਼ਿਪ ਤਾਇਕਵਾਂਡੋ ਗੇਮਜ਼ (ਚੰਡੀਗੜ੍ਹ ) ਵਿੱਚ ਹੋਏ ਖੇਡ ਮੁਕਾਬਲਿਆਂ ਵਿੱਚੋਂ ਸਿਲਵਰ ਮੈਡਲ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਖੁਸ਼ੀ ਲਖੇਰਾ ਦੀ ਇਸ ਪ੍ਰਾਪਤੀ ਤੇ ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੈ ਗੋਇਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਅਧਿਆਪਕ ਪ੍ਰੋ ਰਾਜਪਾਲ ਕੌਰ ਨੂੰ ਵੀ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...