ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਵਿਚ ਵੱਡੇ ਪੱਧਰ ’ਤੇ ਤਬਾਦਲੇ

Date:

spot_img

👉ਡੇਢ ਦਰਜ਼ਨ ਇੰਸਪੈਕਟਰਾਂ ਤੋਂ ਪਦਉੱਨਤ ਹੋਏ ਸਹਾਇਕ ਰਜਿਸਟਰਾਰਾਂ ਨੂੰ ਦਿੱਤੀ ਪੋਸਟਿੰਗ
ਚੰਡੀਗੜ੍ਹ, 21 ਜਨਵਰੀ: ਪੰਜਾਬ ਸਰਕਾਰ ਨੇ ਕੁੱਝ ਦਿਨ ਪਹਿਲਾਂ ਸਹਿਕਾਰਤਾ ਵਿਭਾਗ ਵਿਚ ਇੰਸਪੈਕਟਰ ਤੋਂ ਪਦਉੱਨਤ ਹੋ ਕੇ ਸਹਾਇਕ ਰਜਿਸਟਰਾਰ ਬਣੇ ਡੇਢ ਦਰਜ਼ਨ ਦੇ ਕਰੀਬ ਅਧਿਕਾਰੀਆਂ ਨੂੰ ਨਵੀਂ ਪੋਸਟਿੰਗ ਦਿੱਤੀ ਗਈ ਹੈ। ਇੰਨ੍ਹਾਂ ਵਿਚ ਤਿੰਨ ਸਹਾਇਕ ਰਜਿਸਟਰਾਰ ਵੀ ਸ਼ਾਮਲ ਹਨ, ਜਿੰਨ੍ਹਾਂ ਨੂੰ ਤਰੱਕੀ ਦੇ ਕੇ ਉਪ ਰਜਿਸਟਰਾਰ ਬਣਾਇਆ ਗਿਆ ਹੈ। ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਦੇ ਦਸਤਖ਼ਤਾਂ ਹੇਠ ਅੱਜ ਮੰਗਲਵਾਰ ਨੂੰ ਜਾਰੀ ਇਸ ਲਿਸਟ ਦੇ ਵਿਚ ਜਿਆਦਾਤਰ ਨਵੇਂ ਅਧਿਕਾਰੀਆਂ ਨੂੰ ਖ਼ਾਲੀ ਪਏ ਥਾਵਾਂ ’ਤੇ ਤੈਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਰਿਸ਼ਵਤ ਲੈਣ ਵਾਲੇ ਨਗਰ ਨਿਗਮ ਦੇ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਦਾ ਵਿਜੀਲੈਂਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ

ਬਦਲੀਆਂ ਦੀ ਲਿਸਟ ਹੇਠਾਂ ਨੱਥੀ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...