spot_img
spot_img

ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ!ਭੋਗਪੁਰ ਨਗਰ ਪੰਚਾਇਤ ਦੇ 8 ਕਾਂਗਰਸੀ ਮੈਂਬਰ ‘ਆਪ’ ‘ਚ ਸ਼ਾਮਲ

Date:

spot_img

👉’ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਰਸਮੀ ਤੌਰ ‘ਤੇ ਸਾਰਿਆਂ ਨੂੰ ਪਾਰਟੀ ‘ਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ
ਜਲੰਧਰ,25 ਜਨਵਰੀ:ਜਲੰਧਰ ‘ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਭੋਗਪੁਰ ਨਗਰ ਪੰਚਾਇਤ ਤੋਂ ਜਿੱਤੇ ਹੋਏ 8 ਕਾਂਗਰਸੀ ਮੈਂਬਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਸ਼ਾਮਲ ਹੋਣ ਨਾਲ ‘ਆਪ’ ਨੂੰ ਇੱਥੇ ਵੱਡੀ ਮਜ਼ਬੂਤੀ ਮਿਲੀ ਹੈ।ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਿਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ ਭਗੌੜੇ ਗੁਰਪਤਵੰਤ ਪੰਨੂੰ ਨੂੰ ਕੈਂਟਰ ‘ਚ ਬਿਠਾ ਕੇ ਪਟਿਆਲਾ ਜੇਲ੍ਹ ਲਿਆਵੇਗੀ ਪੰਜਾਬ ਪੁਲਿਸ: ਡੀ.ਆਈ.ਜੀ.ਸਿੱਧੂ

ਇਸ ਮੌਕੇ ‘ਆਪ’ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ।ਅਮਨ ਅਰੋੜਾ ਨੇ ਸਮੂਹ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸਾਰੇ ਮੈਂਬਰਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਅਸੀਂ ਮਿਲ ਕੇ ਕੰਮ ਕਰਾਂਗੇ ਅਤੇ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾਵਾਂਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਠੇਕਾ ਮੁਲਾਜਮ ਸੰਘਰਸ ਕਮੇਟੀ ਵੱਲੋਂ 22 ਜੁਲਾਈ ਨੂੰ ਪਟਿਆਲੇ ਵਿਖੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

Bathinda News: ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ...

Ludhiana ਦੇ ਪ੍ਰਸਿੱਧ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਤੇ ਕਮਲਜੀਤ ਸਿੰਘ ਕੜਵੱਲ ਮੁੜ ਹੋਏ ਇਕੱਠੇ

👉ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਵਿਖੇ ਅਰਦਾਸ ਕਰਕੇ...

Fazilka Police ਦੀ ਵੱਡੀ ਕਾਮਯਾਬੀ; ਥਾਣਾ ਸਿਟੀ ਵੱਲੋਂ 15 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਕਾਬੂ

Fazilka News: Fazilka Police (ਫਾਜਿਲਕਾ ਪੁਲਿਸ) ਵੱਲੋਂ ਮਾੜੇ ਅਨਸਰਾਂ...