Thursday, April 16, 2026
spot_img
spot_img

delhi assembly election ;AAP ਨੂੰ ਮਿਲਿਆ ਵੱਡਾ ਬਲ, ਵਾਲਮੀਕੀ ਸਮਾਜ ਦੇ ਵੱਡੇ ਆਗੂ ਹੋਏ ਸ਼ਾਮਲ

Date:

spot_img

Delhi News :delhi assembly election :ਆਗਾਮੀ 5 ਫ਼ਰਵਰੀ ਨੂੰ ਹੋਣ ਜਾ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਤਾਕਤ ਮਿਲੀ ਜਦ ਵਾਲਮੀਕੀ ਸਮਾਜ ਦੇ ਉੱਘੇ ਆਗੂ ਸ਼੍ਰੀ ਉਦੈ ਗਿੱਲ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ ਅਰਵਿੰਦ ਕੇਜ਼ਰੀਵਾਲ ਨੇ ਲਿਖਿਆ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ, ਕੀਤੀ ਇਹ ਵੱਡੀ ਮੰਗ

ਇਸ ਮੌਕੇ ਉਦੈ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਖ਼ੁਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਤੇ ਪਾਰਟੀ ਦੇ ਕੌਮੀ ਆਗੂ ਐਮ.ਪੀ ਸੰਜੇ ਸਿੰਘ ਨੇ ਪਾਰਟੀ ਦੇ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ।

ਇਹ ਵੀ ਪੜ੍ਹੋ ਕਾਂਗਰਸ ਪਾਰਟੀ ਨੂੰ ਫਗਵਾੜਾ ਵਿੱਚ ਲੱਗਿਆ ਵੱਡਾ ਝੱਟਕਾ! 3 ਕੋਂਸਲਰ ਹੋਏ ਆਪ ’ਚ ਸ਼ਾਮਲ

ਇਸ ਮੌਕੇ ਸ਼੍ਰੀ ਕੇਜ਼ਰੀਵਾਲ ਨੇ ਕਿਹਾ ਕਿ ਸ਼੍ਰੀ ਉਦੈ ਗਿੱਲ ਦੀ ਸਮੂਲੀਅਤ ਨਾਲ ਨਾ ਸਿਰਫ਼ ਆਮ ਆਦਮੀ ਪਾਰਟੀ ਨੂੰ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਪੂਰੀ ਦਿੱਲੀ ਦੇ ਵਿਚ ਵੱਡਾ ਲਾਭ ਹੋਵੇਗਾ, ਕਿਉਂਕਿ ਸ਼੍ਰੀ ਗਿੱਲ ਆਪਣੀ ਸੰਸਥਾ ‘ਵਾਲਮੀਕੀ ਚੌਪਾਲ’ ਰਾਹੀਂ ਪੂਰੀ ਦਿੱਲੀ ਵਿੱਚ ਦਲਿਤਾਂ ਅਤੇ ਵਾਂਝੇ ਲੋਕਾਂ ਦੇ ਉਥਾਨ ਲਈ ਸ਼ਲਾਘਾਯੋਗ ਕੰਮ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...