spot_img
spot_img

ਹਰਿਆਣਾ ਤੋ ਕੁੰਭ ਮੇਲੇ ਲਈ ਬੱਸ ਸੇਵਾ ਸ਼ੁਰੂ ਹੋਵੇਗੀ – ਅਨਿਲ ਵਿਜ

Date:

spot_img

👉ਹਰਿਆਣਾ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਮਹਾਕੁੰਭ ਪ੍ਰਯਾਗਰਾਜ ਲਈ ਬੱਸ ਸੇਵਾ ਦਾ ਐਲਾਨ ਕੀਤਾ
Haryana News:ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਮਹਾਕੁੰਭ ਪ੍ਰਯਾਗਰਾਜ ਲਈ ਵਿਸ਼ੇਸ਼ ਬੱਸ ਸੇਵਾ ਦਾ ਐਲਾਨ ਕੀਤਾ ਹੈ, ਜੋ ਹਰਿਆਣਾਂ ਦੇ ਸਾਰੇ ਜਿਲ੍ਹਿਆਂ ਤੋਂ ਚਲਾਈ ਜਾਵੇਗੀ। ਇਹ ਬੱਸ ਸੇਵਾ 5 ਫਰਵਰੀ ਤੋਂ ਸ਼ੁਰੂ ਹੋਵੇਗੀ। ਹਰ ਜਿਲ੍ਹਾ ਮੁੱਖ ਦਫਤਰ ਦੇ ਮੁੱਖ ਬੱਸ ਸਟੈਂਡ ਤੋਂ ਸਵੇਰੇ 10 ਤੋਂ 12 ਵਜੇ ਦੇ ਵਿਚ ਚੱਲ ਕੇ ਇਹ ਬੱਸਾਂ ਅਗਲੇ ਦਿਨ ਸਵੇਰੇ 5:00 ਵਜੇ ਤੋਂ 6:00 ਵਜੇ ਦੇ ਵਿਚ ਪ੍ਰਯਾਗਰਾਜ ਪਹੁੰਚਣਗੀਆਂ ਅਤੇ ਸ਼ਾਮ ਨੂੰ ਵੀ ਪ੍ਰਯਾਗਰਾਜ ਤੋਂ ਵਾਪਸੀ ਦੀ ਸਹੂਲਤ ਉਪਲਬਧ ਹੋਵੇਗੀ।

ਇਹ ਵੀ ਪੜ੍ਹੋ ਰਾਜਾ ਵੜਿੰਗ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ’ਤੇ ਹੋਈ ਗੋਲੀਬਾਰੀ ਦੀ ਨਿੰਦਾ ਕੀਤੀ

ਇਹ ਵਿਸ਼ੇਸ਼ ਬੱਸ ਸੇਵਾ ਮਹਾਕੁੰਭ ਦੇ ਧਾਰਮਿਕ ਅਤੇ ਸਭਿਆਚਾਰਕ ਮਹਤੱਵ ਨੂੰ ਧਿਆਨ ਵਿਚ ਰੱਖਦੇ ਹੋਏ ਬਣਾਈ ਗਈ ਹ, ਤਾਂ ਜੋ ਹਰ ਕੋਈ ਇਸ ਮਹਤੱਵਪੂਰਣ ਪ੍ਰਬੰਧ ਦਾ ਹਿੱਸਾ ਬਣ ਸਕੇ। ਵਿਸ਼ੇਸ਼ ਰੂਪ ਨਾਲ ਬਜੁਰਗਾਂ ਲਈ ਇਸ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ, ਤਾਂ ਜੋ ਉਹ ਆਸਾਨੀ ਨਾਲ ਧਾਰਮਿਕ ਯਾਤਰਾ ਦਾ ਲਾਭ ਚੁੱਕ ਸਕਣ। ਇਸ ਤੋਂ ਇਲਾਵਾ, ਇਹ ਸੇਵਾ ਸਾਰੇ ਸ਼ਰਧਾਲੂਆਂ ਲਈ ਉਪਲਬਧ ਰਹੇਗੀ, ਤਾਂ ਜੋ ਵੱਧ ਤੋਂ ਵੱਧ ਲੋਕ ਮਹਾਕੁੰਭ ਵਿਚ ਹਿੱਸਾ ਲੈ ਸਕਣ।ਅਨਿਲ ਵਿਜ ਨੇ ਮਹਾਕੁੰਭ ਨੂੰ ਭਾਰਤ ਦੀ ਖੁਸ਼ਹਾਲ ਧਾਰਮਿਕ ਅਤੇ ਸਭਿਆਚਾਰਕ ਧਰੋਹਰ ਦਾ ਪ੍ਰਤੀਕ ਦਸਿਆ ਅਤੇ ਕਿਹਾ ਕਿ ਇਹ ਯਾਤਰਾ ਹਰਿਆਣਾ ਦੇ ਲੋਕਾਂ ਨੂੰ ਆਪਣੀ ਸਭਿਆਚਾਰਕ ਜੜ੍ਹਾਂ ਨਾਲ ਜੋੜਨ ਦਾ ਇੱਕ ਅਹਿਮ ਮੌਕਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

Bathinda News: Gopal Singh Kotfatta; ਪਿਛਲੇ ਕਾਫੀ ਸਮੇਂ ਤੋਂ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

👉ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ...